ਕੋਵਿਡ ਯਤੀਮਾਂ ਨੂੰ ਵੇਚਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ; ਐੱਨਜੀਓ ਸੀਲ

ਕੋਵਿਡ ਯਤੀਮਾਂ ਨੂੰ ਵੇਚਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ; ਐੱਨਜੀਓ ਸੀਲ

ਸ੍ਰੀਨਗਰ, 2 ਦਸੰਬਰ

ਜੰਮੂ-ਕਸ਼ਮੀਰ ਪੁਲੀਸ ਨੇ ਕੋਵਿਡ ਕਾਰਨ ਯਤੀਮ ਹੋਏ ਬੱਚਿਆਂ ਨੂੰ ਗੈਰਕਾਨੂੰਨੀ ਤੌਰ ’ਤੇ ਅਪਨਾਉਣ ਤੇ ਉਨ੍ਹਾਂ ਨੂੰ ਵੇਚਣ ਦੇ ਦੋਸ਼ ਤਹਿਤ ਪੁਲਵਾਮਾ ਜ਼ਿਲ੍ਹੇ ਦੇ ਪਾਮਪੋਰ ਕਸਬੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਇਕ ਐਨਜੀਓ ਨੂੰ ਸੀਲ ਕੀਤਾ ਹੈ। ਇਸ ਸਬੰਧ ਵਿੱਚ ਬੀਤੇ ਦਿਨ ਪਰਚਾ ਦਰਜ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਸਮਾਜ ਭਲਾਈ ਵਿਭਾਗ ਦੀ ਸਕੱਤਰ ਸ਼ੀਤਲ ਨੰਦਾ ਨੇ ਇਹ ਮਾਮਲਾ ਕਸ਼ਮੀਰ ਦੇ ਆਈਜੀਪੀ ਕੋਲ ਉਠਾਇਆ ਸੀ ਤਾਂ ਕਿ ਇਸ ਕੇਸ ਵਿੱਚ ਜਲਦ ਕਾਰਵਾਈ ਹੋ ਸਕੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All