ਕਰਨਾਟਕ ’ਚ ਓਮੀਕਰੋਨ ਦੇ ਦੋ ਕੇਸ ਮਿਲੇ: ਸਰਕਾਰ

ਕਰਨਾਟਕ ’ਚ ਓਮੀਕਰੋਨ ਦੇ ਦੋ ਕੇਸ ਮਿਲੇ: ਸਰਕਾਰ

ਨਵੀਂ ਦਿੱਲੀ, 2 ਦਸੰਬਰ

ਸਰਕਾਰ ਨੇ ਕਿਹਾ ਹੈ ਕਿ ਕਰਨਾਟਕ ਵਿੱਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਦੋ ਕੇਸਾਂ ਦਾ ਪਤਾ ਲੱਗਿਆ ਹੈ। ਕੇਂਦਰ ਸਰਕਾਰ ਨੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਬਿਨਾਂ ਦੇਰੀ ਟੀਕਾਕਰਨ ਕਰਨ ਲਈ ਕਿਹਾ। ਦੋਵੇਂ ਮਰੀਜ਼ ਹਲਕੇ ਲੱਛਣਾਂ ਵਾਲੇ 66 ਸਾਲ ਅਤੇ 46 ਸਾਲ ਦੇ ਪੁਰਸ਼ ਹਨ। ਅਧਿਕਾਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮਰੀਜ਼ਾਂ ਵਿੱਚ ਗੰਭੀਰ ਲੱਛਣ ਨਹੀਂ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇ ਸਾਰੇ ਸੰਪਰਕਾਂ ਦਾ ਸਮੇਂ ਸਿਰ ਪਤਾ ਲਗਾਇਆ ਗਿਆ ਸੀ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਭਗਵੰਤ ਮਾਨ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ

ਭਗਵੰਤ ਮਾਨ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ

* ਕੇਜਰੀਵਾਲ ਨੇ ਮੁਹਾਲੀ ਵਿੱਚ ਕੀਤਾ ਰਸਮੀ ਐਲਾਨ * ਲੋਕ ਰਾਏ ਵਿੱਚ 93.3...

ਚੰਨੀ ਦੇ ਕਰੀਬੀ ਅਤੇ ਕਈ ਹੋਰਾਂ ’ਤੇ ਛਾਪੇ

ਚੰਨੀ ਦੇ ਕਰੀਬੀ ਅਤੇ ਕਈ ਹੋਰਾਂ ’ਤੇ ਛਾਪੇ

ਈਡੀ ਵੱਲੋਂ 6 ਕਰੋੜ ਦੀ ਨਗ਼ਦੀ ਕਬਜ਼ੇ ਵਿੱਚ ਲੈਣ ਦਾ ਦਾਅਵਾ

ਕਰੋਨਾ: ਰਾਜਾਂ ਤੇ ਸੂਬਿਆਂ ਨੂੰ ਟੈਸਟਿੰਗ ਵਧਾਉਣ ਦੇ ਨਿਰਦੇਸ਼

ਕਰੋਨਾ: ਰਾਜਾਂ ਤੇ ਸੂਬਿਆਂ ਨੂੰ ਟੈਸਟਿੰਗ ਵਧਾਉਣ ਦੇ ਨਿਰਦੇਸ਼

ਟੈਸਟਿੰਗ ਨੂੰ ਕਰੋਨਾ ਨਾਲ ਨਜਿੱਠਣ ਲਈ ਸਭ ਤੋਂ ਅਹਿਮ ਤੱਤ ਦੱਸਿਆ

ਸੀਤ ਲਹਿਰ ਨੇ ਪੰਜਾਬ ਨੂੰ ਬਣਾਇਆ ਸ਼ਿਮਲਾ

ਸੀਤ ਲਹਿਰ ਨੇ ਪੰਜਾਬ ਨੂੰ ਬਣਾਇਆ ਸ਼ਿਮਲਾ

ਲੁਧਿਆਣਾ ਤੇ ਗੁਰਦਾਸਪੁਰ ਰਹੇ ਸਭ ਤੋਂ ਵੱਧ ਠੰਢੇ

ਸ਼ਹਿਰ

View All