ਅਰਨਬ ਗੋਸਵਾਮੀ ਖ਼ਿਲਾਫ਼ ਦਰਜ ਦੋ ਕੇਸ ਖਾਰਜ

ਅਰਨਬ ਗੋਸਵਾਮੀ ਖ਼ਿਲਾਫ਼ ਦਰਜ ਦੋ ਕੇਸ ਖਾਰਜ

ਮੁੰਬਈ, 30 ਜੂਨ
ਬੰਬਈ ਹਾਈ ਕੋਰਟ ਨੇ ਅੱਜ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਖ਼ਿਲਾਫ਼ ਦਾਇਰ ਦੋ ਐੱਫਆਈਆਰ ਮਨਸੂਖ ਕਰ ਦਿੱਤੀਆਂ ਹਨ। ਪਾਲਘਰ ’ਚ ਕੁੱਟ-ਕੁੱਟ ਕੇ ਸਾਧੂਆਂ ਦੀ ਕੀਤੀ ਹੱਤਿਆ ਅਤੇ ਲੌਕਡਾਊਨ ਵਿਚਾਲੇ ਬਾਂਦਰਾ ਰੇਲਵੇ ਸਟੇਸ਼ਨ ਦੇ ਬਾਹਰ ਪਰਵਾਸੀ ਮਜ਼ਦੂਰਾਂ ਦੇ ਇਕੱਠੇ ਹੋਣ ਦੇ ਮਾਮਲੇ ’ਚ ਕਥਿਤ ਭੜਕਾਊ ਟਿੱਪਣੀਆਂ ਲਈ ਉਸ ਖ਼ਿਲਾਫ਼ ਦੋ ਕੇਸ ਦਰਜ ਕਰਵਾੲੇ ਗਏ ਸੀ। ਜਸਟਿਸ ਉੱਜਲ ਭੁਯਾਨ ਤੇ ਰਿਆਜ਼ ਚਾਗਲਾ ਦੀ ਬੈਂਚ ਨੇ ਆਪਣੇ ਅੰਤਰਿਮ ਹੁਕਮਾਂ ’ਚ ਕਿਹਾ ਕਿ ਪਹਿਲੀ ਨਜ਼ਰੇ ਗੋਸਵਾਮੀ ਖ਼ਿਲਾਫ਼ ਕਿਸੇ ਅਪਰਾਧ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਤੇ ਉਸ ਦਾ ਇਰਾਦਾ ਸਮਾਜਿਕ ਮਾਹੌਲ ਨੂੰ ਵਿਗਾੜਨ ਜਾਂ ਹਿੰਸਾ ਭੜਕਾਉਣ ਦਾ ਨਹੀਂ ਸੀ। ਗੋਸਵਾਮੀ ਦੀ ਅਪੀਲ ਵਿਚਾਰਨ ਲਈ ਸਵੀਕਾਰ ਕਰਦਿਆਂ ਅਦਾਲਤ ਨੇ ਪੁਲੀਸ ਨੂੰ ਨਿਰਦੇਸ਼ ਦਿੱਤਾ ਕਿ ਉਹ ਆਖਰੀ ਸੁਣਵਾਈ ਹੋਣ ਤੱਕ ਅਤੇ ਅਪੀਲ ਦੇ ਨਿਬੇੜੇ ਤੱਕ ਉਸ ਖ਼ਿਲਾਫ਼ ਕੋਈ ਕਾਰਵਾਈ ਨਾ ਕਰੇ। ਗੋਸਵਾਮੀ ਖ਼ਿਲਾਫ਼ ਨਾਗਪੁਰ ਤੇ ਮੁੰਬਈ ’ਚ ਕੇਸ ਦਰਜ ਕੀਤੇ ਗਏ ਸਨ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All