ਦੱਖਣੀ ਅਫਰੀਕਾ ਤੋਂ ਆਏ ਦੋ ਕਰੋਨਾ ਪੀੜਤਾਂ ਨੂੰ ਓਮੀਕਰੋਨ ਨਹੀਂ; ਡੈਲਟਾ ਰੂਪ ਤੋਂ ਪੀੜਤ

ਭਾਰਤ ਵਿੱਚ ਫਿਲਹਾਲ ਕਰੋਨਾ ਦੇ ਖਤਰਨਾਕ ਰੂਪ ਓਮੀਕਰੋਨ ਦਾ ਖਤਰਾ ਟਲਿਆ

ਦੱਖਣੀ ਅਫਰੀਕਾ ਤੋਂ ਆਏ ਦੋ ਕਰੋਨਾ ਪੀੜਤਾਂ ਨੂੰ ਓਮੀਕਰੋਨ ਨਹੀਂ; ਡੈਲਟਾ ਰੂਪ ਤੋਂ ਪੀੜਤ

ਬੰਗਲੌਰ, 27 ਨਵੰਬਰ

ਇਥੋਂ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਦੱਖਣੀ ਅਫ਼ਰੀਕਾ ਤੋਂ ਆਏ ਦੋ ਜਣੇ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਦੋਹਾਂ ਦੇ ਜਿਵੇਂ ਹੀ ਕਰੋਨਾ ਪਾਜ਼ੇਟਿਵ ਹੋਣ ਦਾ ਪਤਾ ਲੱਗਾ ਤਾਂ ਘਾਤਕ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਨੂੰ ਲੈ ਕੇ ਸਿਹਤ ਅਧਿਕਾਰੀਆਂ ’ਚ ਭਾਜੜਾਂ ਪੈ ਗਈਆਂ ਪਰ ਹੁਣ ਪਤਾ ਲੱਗਾ ਹੈ ਕਿ ਇਨ੍ਹਾਂ ਦੋਵਾਂ ਵਿਚ ਕਰੋਨਾ ਦੇ ਨਵਾਂ ਰੂਪ ਓਮੀਕਰੋਨ ਦੇ ਲੱਛਣ ਨਹੀਂ ਮਿਲੇ ਤੇ ਇਹ ਡੈਲਟਾ ਵੇਰੀਐਂਟ ਤੋਂ ਪੀੜਤ ਹਨ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਕੇ ਸ੍ਰੀਨਿਵਾਸ ਨੇ ਕਿਹਾ ਕਿ ਦੋਵੇਂ ਵਿਅਕਤੀਆਂ ਦੇ ਹੋਰ ਟੈਸਟ ਕੀਤੇ ਗਏ ਹਨ ਜਿਨ੍ਹਾਂ ਤੋਂ ਪਤਾ ਲੱਗੇਗਾ ਕਿ ਉਨ੍ਹਾਂ ’ਚ ਓਮੀਕਰੋਨ ਦੇ ਲੱਛਣ ਹਨ ਜਾਂ ਨਹੀਂ। ਸ੍ਰੀਨਿਵਾਸ ਨੇ ਦੱਸਿਆ ਕਿ ਹੁਣ ਤੱਕ ਵਧੇਰੇ ਜੋਖਮ ਵਾਲੇ 10 ਮੁਲਕਾਂ ’ਚੋਂ 584 ਵਿਅਕਤੀ ਇਥੇ ਆਏ ਹਨ ਜਿਨ੍ਹਾਂ ’ਚੋਂ 94 ਜਣੇ ਦੱਖਣੀ ਅਫ਼ਰੀਕਾ ਤੋਂ ਪਹੁੰਚੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All