ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦੋ ਅਤਿਵਾਦੀ ਹਲਾਕ

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦੋ ਅਤਿਵਾਦੀ ਹਲਾਕ

ਸ੍ਰੀਨਗਰ, 30 ਜੂਨ

ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਅੱਜ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਦੋ ਅਤਿਵਾਦੀ ਮਾਰੇ ਗਏ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਦੱਖਣੀ ਕਸ਼ਮੀਰ ’ਚ ਅਨੰਤਨਾਗ ਜ਼ਿਲ੍ਹੇ ਦੇ ਵਾਘਮਾ ’ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸੇ ਵਿਚਾਲੇ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਪਾਕਿਸਤਾਨ ਨੇ ਨੌਗਾਮ ਸੈਕਟਰ ’ਚ ਕੰਟਰੋਲ ਰੇਖਾ ਨੇੜੇ ਅਗਲੀਆਂ ਚੌਕੀਆਂ ’ਤੇ ਅੱਜ ਬਿਨਾਂ ਕਿਸੇ ਭੜਕਾਹਟ ਤੋਂ ਗੋਲੀਬਾਰੀ ਕਰਕੇ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। -ਪੀਟੀਅਾਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All