ਉੱਤਰਾਖੰਡ ’ਚ 9 ਨਵੰਬਰ ਤੋਂ ਪਹਿਲਾਂ ਯੂਸੀਸੀ ਲਾਗੂ ਕਰ ਦਿੱਤਾ ਜਾਵੇਗਾ: ਧਾਮੀ
ਦੇਹਰਾਦੂਨ (ਉਤਰਾਖੰਡ), 28 ਅਗਸਤ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਿਹਾ ਕਿ ਸਰਕਾਰ ਨੇ ਉੱਤਰਾਖੰਡ ਦੇ ਸਥਾਪਨਾ ਦਿਵਸ 9 ਨਵੰਬਰ ਤੋਂ ਪਹਿਲਾਂ ਰਾਜ ਵਿੱਚ ਸਾਂਝਾ ਸਿਵਲ ਕੋਡ (ਯੂਸੀਸੀ) ਲਾਗੂ ਕਰਨ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਅਟਲ ਬਿਹਾਰੀ ਵਾਜਪਾਈ...
Advertisement
ਦੇਹਰਾਦੂਨ (ਉਤਰਾਖੰਡ), 28 ਅਗਸਤ
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਿਹਾ ਕਿ ਸਰਕਾਰ ਨੇ ਉੱਤਰਾਖੰਡ ਦੇ ਸਥਾਪਨਾ ਦਿਵਸ 9 ਨਵੰਬਰ ਤੋਂ ਪਹਿਲਾਂ ਰਾਜ ਵਿੱਚ ਸਾਂਝਾ ਸਿਵਲ ਕੋਡ (ਯੂਸੀਸੀ) ਲਾਗੂ ਕਰਨ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਦੌਰਾਨ ਸਾਲ 2000 ਵਿੱਚ 9 ਨਵੰਬਰ ਨੂੰ ਉੱਤਰ ਪ੍ਰਦੇਸ਼ ਤੋਂ ਵੱਖ ਕਰਕੇ ਇਹ ਰਾਜ ਬਣਾਇਆ ਗਿਆ ਸੀ। ਪਹਿਲਾਂ ਇਸ ਦਾ ਨਾਂ ਉੱਤਰਾਂਚਲ ਰੱਖਿਆ ਗਿਆ ਸੀ, ਜਿਸ ਨੂੰ 1 ਜਨਵਰੀ 2007 ’ਚ ਬਦਲ ਕੇ ਉੱਤਰਾਖੰਡ ਕਰ ਦਿੱਤਾ ਗਿਆ ਸੀ
Advertisement
Advertisement
×