ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਉਦੈਪੁਰ ਫਾਈਲਜ਼: ਹਾਈ ਕੋਰਟ ਵੱਲੋਂ ਪਟੀਸ਼ਨਾਂ ’ਤੇ ਸੁਣਵਾਈ ਭਲਕੇ

ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੇ ਬੈਂਚ ਨੇ ਅੱਜ ਕਿਹਾ ਕਿ ਉਹ ਫਿਲਮ ‘ਉਦੈਪੁਰ ਫਾਈਲਜ਼-ਕਨ੍ਹੱਈਆ ਲਾਲ ਟੇਲਰ ਮਰਡਰ’ ਨੂੰ ਰਿਲੀਜ਼ ਕਰਨ ਦੀ ਕੇਂਦਰ ਦੀ ਮਨਜ਼ੂਰੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ...
Advertisement

ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੇ ਬੈਂਚ ਨੇ ਅੱਜ ਕਿਹਾ ਕਿ ਉਹ ਫਿਲਮ ‘ਉਦੈਪੁਰ ਫਾਈਲਜ਼-ਕਨ੍ਹੱਈਆ ਲਾਲ ਟੇਲਰ ਮਰਡਰ’ ਨੂੰ ਰਿਲੀਜ਼ ਕਰਨ ਦੀ ਕੇਂਦਰ ਦੀ ਮਨਜ਼ੂਰੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ 30 ਜੁਲਾਈ ਨੂੰ ਸੁਣਵਾਈ ਕਰੇਗਾ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਫਿਲਮ ਦੇ ਨਿਰਮਾਤਾਵਾਂ ਵੱਲੋਂ ਫਿਲਮ ਦੀ ਮੁੜ ਪ੍ਰਮਾਣਿਕਤਾ ਲਈ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐੱਫਸੀ) ਵਿੱਚ ਅਰਜ਼ੀ ਦਿੱਤੀ ਗਈ ਹੈ ਅਤੇ ਇਸ ’ਤੇ ਜਲਦੀ ਹੀ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ।

Advertisement
Advertisement