ਉਦੈਪੁਰ: ਭਾਰਤੀ ਅਰਥਵਿਵਸਥਾ ਦੀ ਸਥਿਤੀ ਚਿੰਤਾ ਦਾ ਵਿਸ਼ਾ: ਚਿਦੰਬਰਮ

ਉਦੈਪੁਰ: ਭਾਰਤੀ ਅਰਥਵਿਵਸਥਾ ਦੀ ਸਥਿਤੀ ਚਿੰਤਾ ਦਾ ਵਿਸ਼ਾ: ਚਿਦੰਬਰਮ

ਉਦੈਪੁਰ (ਰਾਜਸਥਾਨ), 14 ਮਈ

ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੇ ਅੱਜ ਕਿਹਾ ਹੈ ਕਿ ਭਾਰਤੀ ਅਰਥਵਿਵਸਥਾ ਦੀ ਹਾਲਤ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਪਿਛਲੇ ਅੱਠ ਸਾਲਾਂ ਵਿਚ ਸੁਸਤ ਆਰਥਿਕ ਵਿਕਾਸ ਕੇਂਦਰ ਦੀ ਸੱਤਾਧਾਰੀ ਨਰਿੰਦਰ ਮੋਦੀ ਸਰਕਾਰ ਦੀ ਵਿਸ਼ੇਸ਼ਤਾ ਹੈ। ਇਥੇ ਕਾਂਗਰਸ ਦੇ ਚਿੰਤਨ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਵਿਸ਼ਵ ਅਤੇ ਸਥਾਨਕ ਘਟਨਾਕ੍ਰਮ ਦੇ ਮੱਦੇਨਜ਼ਰ ਇਹ ਜ਼ਰੂਰੀ ਹੋ ਗਿਆ ਹੈ ਕਿ ਉਦਾਰੀਕਰਨ ਦੇ 30 ਸਾਲਾਂ ਬਾਅਦ ਆਰਥਿਕ ਨੀਤੀਆਂ 'ਤੇ ਮੁੜ ਵਿਚਾਰ ਕੀਤਾ ਜਾਵੇ। ਹਾਲਾਂਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਦਾ ਮਤਲਬ ਇਹ ਨਹੀਂ ਹੈ ਕਿ ਕਾਂਗਰਸ ਉਦਾਰੀਕਰਨ ਤੋਂ ਪਿੱਛੇ ਹਟ ਰਹੀ ਹੈ, ਸਗੋਂ ਪਾਰਟੀ ਉਦਾਰੀਕਰਨ ਤੋਂ ਬਾਅਦ ਅੱਗੇ ਵਧ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All