ਊਧਮਪੁਰ: ਅਤਿਵਾਦੀਆਂ ਨਾਲ ਮੁਕਾਬਲੇ ’ਚ ਜਵਾਨ ਸ਼ਹੀਦ
ਇੱਥੇ ਊਧਮਪੁਰ ਜ਼ਿਲ੍ਹੇ ਦੇ ਉੱਚ ਪਹਾੜੀ ਇਲਾਕਿਆਂ ਵਿੱਚ ਦੂਰ-ਦੁਰਾਡੇ ਜੰਗਲੀ ਖੇਤਰ ’ਚ ਅੱਜ ਸਵੇਰੇ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਇੱਕ ਸਿਪਾਹੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਸ਼ਾਮ ਅਤਿਵਾਦੀਆਂ ਨੇ ਊਧਮਪੁਰ ਦੇ ਡੂਡੂ-ਬਸੰਤਗੜ੍ਹ ਖੇਤਰ...
Advertisement
Advertisement
×