ਕੇਂਦਰੀ ਮੰਤਰੀ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣੇ ਗਏ
ਜੈਪੁਰ/ਚੰਡੀਗੜ੍ਹ, 27 ਅਗਸਤ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਗ਼ੈਰ ਕਿਸੇ ਵਿਰੋਧ ਤੋਂ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਅਤੇ ਰਿਟਰਨਿੰਗ ਅਫਸਰ ਮਹਾਵੀਰ ਪ੍ਰਸਾਦ ਸ਼ਰਮਾ ਨੇ ਅੱਜ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ...
Advertisement
ਜੈਪੁਰ/ਚੰਡੀਗੜ੍ਹ, 27 ਅਗਸਤ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਗ਼ੈਰ ਕਿਸੇ ਵਿਰੋਧ ਤੋਂ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਅਤੇ ਰਿਟਰਨਿੰਗ ਅਫਸਰ ਮਹਾਵੀਰ ਪ੍ਰਸਾਦ ਸ਼ਰਮਾ ਨੇ ਅੱਜ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਨੂੰ ਰਾਜਸਥਾਨ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਿੱਚ ਬਗ਼ੈਰ ਮੁਕਾਬਲਾ ਚੁਣੇ ਜਾਣ ਦਾ ਐਲਾਨ ਕੀਤਾ। ਇਸ ਤਰ੍ਹਾਂ ਹਰਿਆਣਾ ਤੋਂ ਭਾਜਪਾ ਦੀ ਕਿਰਨ ਚੌਧਰੀ ਵੀ ਬਗ਼ੈਰ ਵਿਰੋਧ ਤੋਂ ਰਾਜ ਸਭਾ ਲਈ ਚੁਣੀ ਗਈ।
Advertisement
Advertisement
×