ਯੂਪੀ: ਸੜਕ ਹਾਦਸੇ ਵਿੱਚ 15 ਹਲਾਕ, 13 ਜ਼ਖ਼ਮੀ
ਹਾਥਰਸ (ਯੂਪੀ): ਇੱਥੇ ਆਗਰਾ-ਅਲੀਗੜ੍ਹ ਕੌਮੀ ਮਾਰਗ ’ਤੇ ਰੋਡਵੇਜ਼ ਦੀ ਬੱਸ ਨੇ ਇੱਕ ਵੈਨ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਜਿਸ ਵਿੱਚ 15 ਜਣਿਆਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿ੍ਰਤਕਾਂ ਦੇ ਵਾਰਸਾਂ...
Advertisement
ਹਾਥਰਸ (ਯੂਪੀ):
ਇੱਥੇ ਆਗਰਾ-ਅਲੀਗੜ੍ਹ ਕੌਮੀ ਮਾਰਗ ’ਤੇ ਰੋਡਵੇਜ਼ ਦੀ ਬੱਸ ਨੇ ਇੱਕ ਵੈਨ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਜਿਸ ਵਿੱਚ 15 ਜਣਿਆਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿ੍ਰਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ
Advertisement
Advertisement
×