ਯੂੁਪੀ ਦੀ ਅਦਾਲਤ ਵੱਲੋਂ ਕੇਜਰੀਵਾਲ ਨੂੰ ਵਿਦੇਸ਼ ਜਾਣ ਦੀ ਆਗਿਆ
ਇੱਥੋਂ ਦੀ ਐੱਮਪੀ-ਐੱਮਐੱਲਏ ਅਦਾਲਤ ਨੇ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੇਸ ਦਾ ਸਾਹਮਣਾ ਕਰ ਰਹੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ। ਸ੍ਰੀ ਕੇਜਰੀਵਾਲ ਦੇ ਵਕੀਲ ਰੁਦਰਪ੍ਰਤਾਪ ਸਿੰਘ ਮਦਾਨ ਨੇ ਦੱਸਿਆ ਕਿ ਕੇਸ ਦੀ ਸੁਣਵਾਈ...
Advertisement
ਇੱਥੋਂ ਦੀ ਐੱਮਪੀ-ਐੱਮਐੱਲਏ ਅਦਾਲਤ ਨੇ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੇਸ ਦਾ ਸਾਹਮਣਾ ਕਰ ਰਹੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ। ਸ੍ਰੀ ਕੇਜਰੀਵਾਲ ਦੇ ਵਕੀਲ ਰੁਦਰਪ੍ਰਤਾਪ ਸਿੰਘ ਮਦਾਨ ਨੇ ਦੱਸਿਆ ਕਿ ਕੇਸ ਦੀ ਸੁਣਵਾਈ 8 ਸਤੰਬਰ ਨੂੰ ਹੋਈ ਸੀ, ਜਿਸ ਦੌਰਾਨ ਐਡੀਸ਼ਨਲ ਚੀਫ਼ ਮੈਜਿਸਟਰੇਟ ਸ਼ੁਭਮ ਵਰਮਾ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਤੇ ਬਾਅਦ ’ਚ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ।
Advertisement
Advertisement