ਯੂਪੀ ਚੋਣਾਂ: ਪ੍ਰਿਯੰਕਾ ਗਾਂਧੀ ਵੱਲੋਂ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਵਾਅਦਾ

ਯੂਪੀ ਚੋਣਾਂ: ਪ੍ਰਿਯੰਕਾ ਗਾਂਧੀ ਵੱਲੋਂ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਵਾਅਦਾ

ਲਖਨਊ, 25 ਅਕਤੂਬਰ

ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਇਕ ਟਵੀਟ ਵਿੱਚ ਉੱਤਰ ਪ੍ਰਦੇਸ਼ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ। ਪ੍ਰਿਯੰਕਾ ਨੇ ਲੰਘੇ ਦਿਨ ਯੂਪੀ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ‘ਪ੍ਰਤਿੱਗਿਆ ਯਾਤਰਾਵਾਂ’ ਨੂੰ ਹਰੀ ਝੰਡੀ ਦੇਣ ਮੌਕੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਤੇ 20 ਲੱਖ ਲੋਕਾਂ ਨੂੰ ਰੁਜ਼ਗਾਰ ਦੇਣ ਸਮੇਤ ਕੁੱਲ ਸੱਤ ਚੋਣ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿੱਚ ਜਿੱਤਣ ਮਗਰੋਂ ਜੇਕਰ ਕਾਂਗਰਸ ਯੂਪੀ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਇਕ ਇਕ ਵਾਅਦਾ ਪੂਰਾ ਕੀਤਾ ਜਾਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All