ਯੂਪੀ ਚੋਣਾਂ: ਯੋਗੀ ਗੋਰਖਪੁਰ ਸ਼ਹਿਰ ਤੋਂ ਅਜ਼ਮਾਉਣਗੇ ਕਿਸਮਤ

ਯੂਪੀ ਚੋਣਾਂ: ਯੋਗੀ ਗੋਰਖਪੁਰ ਸ਼ਹਿਰ ਤੋਂ ਅਜ਼ਮਾਉਣਗੇ ਕਿਸਮਤ

ਨਵੀਂ ਦਿੱਲੀ, 15 ਜਨਵਰੀ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਗੋਰਖਪੁਰ ਸ਼ਹਿਰ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਲੜਨਗੇ ਜਦਕਿ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਕੌਸ਼ਾਂਬੀ ਜ਼ਿਲ੍ਹੇ ਦੀ ਸਿਰਾਥੂ ਸੀਟ ਤੋਂ ਚੋਣ ਲੜਨਗੇ। ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਨੇ ਅੱਜ ਪਾਰਟੀ ਹੈੱਡਕੁਆਰਟਰ 'ਤੇ ਪ੍ਰੈੱਸ ਕਾਨਫਰੰਸ 'ਚ ਇਹ ਐਲਾਨ ਕੀਤਾ। ਯੋਗੀ ਫਿਲਹਾਲ ਵਿਧਾਨ ਪਰਿਸ਼ਦ ਦੇ ਮੈਂਬਰ ਹਨ। ਉਹ ਗੋਰਖਪੁਰ ਤੋਂ ਪੰਜ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਪਾਰਟੀ ਨੇ ਪਹਿਲੇ ਅਤੇ ਦੂਜੇ ਪੜਾਅ ਤਹਿਤ 113 ਸੀਟਾਂ 'ਤੇ ਹੋਣ ਵਾਲੀ ਵੋਟਿੰਗ ਦੇ ਮੱਦੇਨਜ਼ਰ 107 ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਦਿੱਲੀ ਵਿਚ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ; ਰਾਜਸਥਾਨ, ਬਿਹਾਰ ਸਣੇ ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਘੱਟੋ ਘੱਟ ਤਾਪਮਾਨ 17.2 ਡਿਗਰੀ ’ਤੇ ਪੁੱਜਿਆ; ਦਹਾਕਿਆਂ ਦਾ ਰਿਕਾਰਡ ਟੁੱ...

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਸਮਾਜਵਾਦੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਸੀ ਨਾਅਰੇਬਾਜ਼ੀ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਏਡੀਜੀਪੀ ਨਰੇਸ਼ ਕੁਮਾਰ ਦਾ ਵੀ ਤਬਾਦਲਾ ਕੀਤਾ

ਸ਼ਹਿਰ

View All