ਯੂਪੀ: ਹਰਿਦੁਆਰ ’ਚ ਗੰਗਾ ਨਹਾ ਕੇ ਪਰਤ ਰਹੇ ਸ਼ਰਧਾਲੂਆਂ ਦਾ ਵਾਹਨ ਦਰੱਖਤ ਨਾਲ ਟਕਰਾਇਆ, 10 ਮੌਤਾਂ ਤੇ 7 ਜ਼ਖ਼ਮੀ

ਯੂਪੀ: ਹਰਿਦੁਆਰ ’ਚ ਗੰਗਾ ਨਹਾ ਕੇ ਪਰਤ ਰਹੇ ਸ਼ਰਧਾਲੂਆਂ ਦਾ ਵਾਹਨ ਦਰੱਖਤ ਨਾਲ ਟਕਰਾਇਆ, 10 ਮੌਤਾਂ ਤੇ 7 ਜ਼ਖ਼ਮੀ

ਪੀਲੀਭੀਤ (ਉੱਤਰ ਪ੍ਰਦੇਸ਼), 23 ਜੂਨ

ਪੀਲੀਭੀਤ ਜ਼ਿਲ੍ਹੇ ਦੇ ਗਜਰੌਲਾ ਵਿੱਚ ਹਰਿਦੁਆਰ ਤੋਂ ਇਸ਼ਨਾਨ ਕਰਕੇ ਪਰਤ ਰਹੇ ਸ਼ਰਧਾਲੂਆਂ ਦਾ ਵਾਹਨ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ, ਜਿਸ ਕਾਰਨ ਉਸ ’ਚ ਸਵਾਰ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All