ਲਖਨਊ, 26 ਮਈ
ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਅੱਜ ਵਿੱਤ ਮੰਤਰੀ ਸੁਰੇਸ਼ ਕੁਮਾਰ ਖੰਨਾ ਨੇ ਵਿਧਾਨ ਸਭਾ ਵਿੱਚ ਪੇਸ਼ ਕੀਤਾ। ਵਿੱਤੀ ਸਾਲ 2022-23 ਲਈ 6 ਲੱਖ 15 ਹਜ਼ਾਰ 518 ਕਰੋੜ 97 ਲੱਖ ਕਰੋੜ ਰੁਪਏ ਦੇ ਇਸ ਬਜਟ ਵਿੱਚ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋੜਾਂ ਅਤੇ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧ ਕੀਤੇ ਗਏ ਹਨ।