ਉੜੀ: ਐੱਲਓਸੀ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ; ਜਵਾਨ ਸ਼ਹੀਦ
ਫੌਜ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (ਐਲ.ਓ.ਸੀ.) ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਦੇ ਚੁਰੂੰਡਾ ਖੇਤਰ ਵਿੱਚ ਫੌਜ ਨੇ ਘੁਸਪੈਠ ਦੀ...
Advertisement
ਫੌਜ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (ਐਲ.ਓ.ਸੀ.) ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਦੇ ਚੁਰੂੰਡਾ ਖੇਤਰ ਵਿੱਚ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਹਾਲਾਂਕਿ, ਗੋਲੀਬਾਰੀ ਦੌਰਾਨ ਇੱਕ ਫੌਜੀ ਜਵਾਨ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕਾਰਵਾਈ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਹੈ।
Advertisement