ਭਾਰਤ ਦੇ ਦੌਰੇ ’ਤੇ ਆਏ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ: ਸਾਰਿਆਂ ਨੂੰ ਆਵਾਜ਼ ਉਠਾਉਣ ਦਾ ਹੱਕ ਤੇ ਸਰਕਾਰਾਂ ਇਸ ਦਾ ਸਨਮਾਨ ਕਰਨ

ਭਾਰਤ ਦੇ ਦੌਰੇ ’ਤੇ ਆਏ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ: ਸਾਰਿਆਂ ਨੂੰ ਆਵਾਜ਼ ਉਠਾਉਣ ਦਾ ਹੱਕ ਤੇ ਸਰਕਾਰਾਂ ਇਸ ਦਾ ਸਨਮਾਨ ਕਰਨ

ਨਵੀਂ ਦਿੱਲੀ ਦੇ ਹੋਟਲ ਵਿੱਚ ਅਮਰੀਕੀ ਵਿਦੇਸ਼ ਮੰਤਰੀ ਸਿਵਲ ਸੁਸਾਇਟੀਜ਼ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਹੋਏ।

ਨਵੀਂ ਦਿੱਲੀ, 28 ਜੁਲਾਈਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਅੱਜ ਇਥੇ ਕਿਹਾ ਹੈ ਕਿ ਭਾਰਤ ਤੇ ਅਮਰੀਕਾ ਮਨੁੱਖੀ ਸਨਮਾਨ, ਬਰਾਬਰ ਦੇ ਮੌਕੇ, ਕਾਨੂੰਨ ਦੇ ਸਾਸ਼ਨ, ਧਾਰਮਿਕ ਤੇ ਮੌਲਿਕ ਆਜ਼ਾਦੀ ’ਚ ਯਕੀਨ ਰੱਖਦੇ ਹਨ। ਉਨ੍ਹਾਂ ਅੱਜ ਸਿਵਲ ਸੁਸਾਇਟੀਜ਼ ਦੇ ਨੇਤਾਵਾਂ ਨਾਲ ਬੈਠਕ ਵਿੱਚ ਕਿਹਾ ਕਿ ਭਾਰਤ ਤੇ ਅਮਰੀਕਾ ਦੀ ਦੁਨੀਆ ਦੀ ਸਭ ਤੋਂ ਅਹਿਮ ਭਾਈਵਾਲੀਆਂ ਵਿਚੋਂ ਇਕ ਹੈ। ਉਨ੍ਹਾਂ ਕਿਹਾ,‘ ਸਾਡਾ ਮੰਨਣਾ ਹੈ ਕਿ ਸਾਰੇ ਲੋਕਾਂ ਨੂੰ ਆਵਾਜ਼ ਉਠਾਉਣ ਦਾ ਹੱਕ ਹੈ ਤੇ ਸਮੇਂ ਦੀਆਂ ਸਰਕਾਰਾਂ ਨੂੰ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ, ਚਾਹੇ ਆਵਾਜ਼ ਉਠਾਉਣ ਵਾਲੇ ਕੋਈ ਵੀ ਹੋਣ। ਇਸ ਤੋਂ ਇਲਾਵਾ ਅਮਰੀਕੀ ਵਿਦੇਸ਼ ਮੰਤਰੀ ਨੇ ਆਪਣੇ ਭਾਰਤੀ ਹਮਰੁਤਬਾ ਐੱਸ.ਜੈਸ਼ੰਕਰ ਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਗੱਲਬਾਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All