ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ ’ਚ ਉੱਤਰਾਖੰਡ ਭਾਜਪਾ ਆਗੂ ਦਾ ਪੁੱਤਰ ਗ੍ਰਿਫ਼ਤਾਰ : The Tribune India

ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ ’ਚ ਉੱਤਰਾਖੰਡ ਭਾਜਪਾ ਆਗੂ ਦਾ ਪੁੱਤਰ ਗ੍ਰਿਫ਼ਤਾਰ

ਉਤਰਾਖੰਡ ਦੇ ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਚੱਲ ਰਹੇ ਰਿਜ਼ੋਰਟਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ ’ਚ ਉੱਤਰਾਖੰਡ ਭਾਜਪਾ ਆਗੂ ਦਾ ਪੁੱਤਰ ਗ੍ਰਿਫ਼ਤਾਰ

ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 24 ਸਤੰਬਰ

ਉਤਰਾਖੰਡ ਪੁਲੀਸ ਨੇ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਆਰੀਆ ਦੇ ਬੇਟੇ ਪੁਲਕਿਤ ਆਰੀਆ ਨੂੰ ਪੌੜੀ ਜ਼ਿਲ੍ਹੇ ਦੇ ਰਿਸ਼ੀਕੇਸ਼ ਕੋਲ ਉਸ ਦੇ ਰਿਜ਼ੋਰਟ ਵਿੱਚ ਰਿਸੈਪਸ਼ਨਿਸਟ ਵਜੋਂ ਕੰਮ ਕਰਨ ਵਾਲੀ 19 ਸਾਲਾ ਅੰਕਿਤਾ ਭੰਡਾਰੀ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਰਾਜ ਦੇ ਸਾਰੇ ਰਿਜ਼ੋਰਟਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All