ਦੇਹਰਾਦੂਨ, 19 ਜੁਲਾਈਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਬੱਦਲ ਫਟਣ ਕਾਰਨ ਤਿੰਨ ਸਾਲਾਂ ਦੀ ਬੱਚੀ ਅਤੇ ਉਸ ਦੀ ਮਾਂ ਸਣੇ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਹੋੋਰ ਲਾਪਤਾ ਹੈ। ਸੂਬੇ ਦੇ ਜ਼ਿਆਦਾਤਰ ਥਾਵਾਂ ’ਤੇ ਤਿੰਨ ਤੋਂ ਲਗਾਤਾਰ ਮੀਂਹ ਪੈਣ ਕਾਰਨ ਜਨ-ਜੀਵਨ ਪ੍ਰਭਾਵਿਤ ਹੋ ਗਿਆ ਹੈ।