ਵਾਰਾਨਸੀ: ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਗਿਆਨਵਾਪੀ ਮਸਜਿਦ ਕੰਪਲੈਕਸ ਦਾ ਸਰਵੇਖਣ ਸ਼ੁਰੂ

ਵਾਰਾਨਸੀ: ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਗਿਆਨਵਾਪੀ ਮਸਜਿਦ ਕੰਪਲੈਕਸ ਦਾ ਸਰਵੇਖਣ ਸ਼ੁਰੂ

ਵਾਰਾਨਸੀ, 14 ਮਈ

ਉੱਤਰ ਪ੍ਰਦੇਸ਼ ਦੇ ਵਾਰਾਨਸੀ ਜ਼ਿਲ੍ਹੇ ਵਿੱਚ ਗਿਆਨਵਾਪੀ ਮਸਜਿਦ ਕੰਪਲੈਕਸ ਦੇ ਸਰਵੇਖਣ-ਵੀਡੀਓਗ੍ਰਾਫੀ ਦਾ ਕੰਮ ਸਖ਼ਤ ਸੁਰੱਖਿਆ ਘੇਰੇ ’ਚ ਅੱਜ ਸਵੇਰੇ ਮੁੜ ਸ਼ੁਰੂ ਹੋ ਗਿਆ। ਵਾਰਾਨਸੀ ਦੇ ਜ਼ਿਲ੍ਹਾ ਮੈਜਿਸਟਰੇਟ ਕੌਸ਼ਲ ਰਾਜ ਸ਼ਰਮਾ ਨੇ ਦੱਸਿਆ, ‘ਸਾਰੀਆਂ ਧਿਰਾਂ ਦੇ ਅਧਿਕਾਰਤ ਵਿਅਕਤੀ, ਉਨ੍ਹਾਂ ਦੇ ਵਕੀਲ, ਐਡਵੋਕੇਟ ਕਮਿਸ਼ਨਰ ਅਤੇ ਵੀਡੀਓਗ੍ਰਾਫਰ ਮੌਕੇ 'ਤੇ ਪਹੁੰਚ ਗਏ ਹਨ। ਸਰਵੇਖਣ ਗਿਆਨਵਾਪੀ ਮਸਜਿਦ ਕੰਪਲੈਕਸ ਵਿੱਚ ਸ਼ੁਰੂ ਹੋ ਗਿਆ ਹੈ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All