ਵਰੁਣ ਗਾਂਧੀ ਨੇ ਫ਼ਸਲ ਸਾੜਦੇ ਕਿਸਾਨ ਦੀ ਵੀਡੀਓ ਪੋਸਟ ਕੀਤੀ, ਖੇਤੀ ਨੀਤੀ ’ਤੇ ਮੁੜ ਵਿਚਾਰ ਕਰਨ ਦੀ ਮੰਗ

ਵਰੁਣ ਗਾਂਧੀ ਨੇ ਫ਼ਸਲ ਸਾੜਦੇ ਕਿਸਾਨ ਦੀ ਵੀਡੀਓ ਪੋਸਟ ਕੀਤੀ, ਖੇਤੀ ਨੀਤੀ ’ਤੇ ਮੁੜ ਵਿਚਾਰ ਕਰਨ ਦੀ ਮੰਗ

ਨਵੀਂ ਦਿੱਲੀ, 23 ਅਕਤੂਬਰ

ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜਕ ਵੀਡੀਓ ਕਲਿੱਪ ਸ਼ੇਅਰ ਕੀਤੀ, ਜਿਸ ਵਿਚ ਕਥਿਤ ਤੌਰ 'ਤੇ ਇਕ ਵਿਅਕਤੀ ਝੋਨੇ ਦੀ ਫਸਲ ਨੂੰ ਵੇਚਣ ਵਿੱਚ ਅਸਫ਼ਲ ਹੋਣ ਬਾਅਦ ਉਸ ਦੇ ਢੇਰ ਨੂੰ ਆਪ ਲੱਗ ਲਗਾ ਰਿਹਾ ਹੈ। ਇਸ ਨਾਲ ਵਰੁਣ ਨੇ ਖੇਤੀਬਾੜੀ ਨੀਤੀ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਵਿਅਕਤੀ ਦਾ ਵੀਡੀਓ ਟਵਿੱਟਰ 'ਤੇ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ,‘ਉੱਤਰ ਪ੍ਰਦੇਸ਼ ਦਾ ਕਿਸਾਨ ਸਮੋਧ ਸਿੰਘ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਪਿਛਲੇ 15 ਦਿਨਾਂ ਤੋਂ ਮੰਡੀਆਂ ਦੇ ਗੇੜੇ ਮਾਰ ਰਿਹਾ ਸੀ, ਜਦੋਂ ਝੋਨਾ ਨਹੀਂ ਵਿਕਿਆ ਤਾਂ ਨਿਰਾਸ਼ ਹੋ ਕੇ ਉਸ ਨੇ ਖ਼ੁਦ ਨੂੰ ਆਪਣੀ ਜਿਣਸ ਨੂੰ ਅੱਗ ਲਗਾ ਦਿੱਤੀ। ਇਹ ਵਿਵਸਥਾ ਕਿਸਾਨਾਂ ਨੂੰ ਕਿਥੇ ਲੈ ਆਈ।ਸਾਡੀ ਖੇਤੀਬਾੜੀ ਨੀਤੀ ’ਤੇ ਮੁੜ ਵਿਚਾਰ ਕਰਨ ਦਾ ਸਮਾਂ ਹੈ।’

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All