
ਨਵੀਂ ਦਿੱਲੀ, 27 ਜਨਵਰੀ
ਗਣੰਤਤਰ ਦਿਵਸ ਮੌਕੇ ਦੇਸ਼ ਦੀ ਰਾਜਧਾਨੀ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿਚ ਕਮਿਸ਼ਨ ਕਾਇਮ ਕਰਕੇ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਅਥਾਰਟੀ ਨੂੰ ਹੁਕਮ ਦੇਣ ਦੀ ਮੰਗ ਕੀਤੀ ਗਈ ਹੈ ਕਿ ਉਹ ਹਿੰਸਾਂ ਤੇ ਤਿਰੰਗੇ ਦੇ ਅਪਮਾਨ ਲਈ ਜ਼ਿੰਮੇਵਾਰ ਸੰਗਠਨਾਂ ਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ
ਜ਼ਰੂਰ ਪੜ੍ਹੋ