ਵਰਜੀਨੀਆ ਦੀ ਆਰਯ ਵਾਲਵੇਕਰ ਨੇ ਜਿੱਤਿਆ ‘ਮਿਸ ਇੰਡੀਆ ਯੂਐੱਸ’ ਦਾ ਖ਼ਿਤਾਬ : The Tribune India

ਵਰਜੀਨੀਆ ਦੀ ਆਰਯ ਵਾਲਵੇਕਰ ਨੇ ਜਿੱਤਿਆ ‘ਮਿਸ ਇੰਡੀਆ ਯੂਐੱਸ’ ਦਾ ਖ਼ਿਤਾਬ

ਵਰਜੀਨੀਆ ਦੀ ਆਰਯ ਵਾਲਵੇਕਰ ਨੇ ਜਿੱਤਿਆ ‘ਮਿਸ ਇੰਡੀਆ ਯੂਐੱਸ’ ਦਾ ਖ਼ਿਤਾਬ

ਵਾਸ਼ਿੰਗਟਨ, 7 ਅਗਸਤ

ਵਰਜੀਨੀਆ ਦੀ ਰਹਿਣ ਵਾਲੀ ਭਾਰਤੀ ਅਮਰੀਕੀ ਅੱਲੜ ਆਰਯ ਵਾਲਵੇਕਰ ਨੇ ਇਸ ਸਾਲ ਮਿਸ ਇੰਡੀਆ ਯੂਐੱਸਏ ਦਾ ਖਿਤਾਬ ਜਿੱਤ ਲਿਆ ਹੈ। ਆਰਯ (18) ਨੂੰ ਨਿਊਜਰਸੀ ਵਿੱਚ ਹੋਏ ਸਾਲਾਨਾ ਮੁਕਾਬਲੇ ਵਿੱਚ 'ਮਿਸ ਇੰਡੀਆ ਯੂਐੱਸਏ 2022' ਦਾ ਤਾਜ ਪਹਿਨਾਇਆ ਗਿਆ। ਅਭਿਨੇਤਰੀ ਬਣਨ ਦੀ ਇੱਛਾ ਰੱਖਣ ਵਾਲੀ ਆਰਯ ਨੇ ਕਿਹਾ, ‘ਆਪਣੇ ਆਪ ਨੂੰ ਪਰਦੇ 'ਤੇ ਦੇਖਣਾ ਅਤੇ ਫਿਲਮਾਂ ਅਤੇ ਟੈਲੀਵਿਜ਼ਨ ਵਿੱਚ ਕੰਮ ਕਰਨਾ ਮੇਰਾ ਬਚਪਨ ਦਾ ਸੁਪਨਾ ਹੈ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਵੀਡੀਓਜ਼ ਵਿੱਚ ਸੀ ਵੱਖ-ਵੱਖ ਧਰਮਾਂ ਦੇ ਫਿਰਕਿਆਂ ਵਿਚਾਲੇ ਨਫ਼ਰਤ ਫੈਲਾਉਣ...

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਕੌਮੀ ਟੈਸਟਿੰਗ ਏਜੰਸੀ ਨੇ ਪ੍ਰੀਖਿਆ ਦੇ ਵਿਸ਼ਾ ਵਾਰ ਟੌਪਰਾਂ ਦਾ ਐਲਾਨ ਕੀਤ...

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸਿਖਰਲੀ ਅਦਾਲਤ ਵੱਲੋਂ ਪਟੀਸ਼ਨ ਚੋਣ ਅਮਲ ’ਚ ਅੜਿੱਕਾ ਕਰਾਰ

ਸ਼ਹਿਰ

View All