ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਲਾਦੀਮੀਰ ਪੂਤਿਨ ਦਸੰਬਰ ਦੇ ਸ਼ੁਰੂ ਵਿੱਚ ਭਾਰਤ ਆਉਣਗੇ

Russian President Putin set to visit India in early December ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ 5 ਦਸੰਬਰ ਦੇ ਨੇੜੇ ਤੇੜੇ ਭਾਰਤ ਆਉਣ ਦੀ ਸੰਭਾਵਨਾ ਹੈ ਤੇ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ...
Advertisement

Russian President Putin set to visit India in early December ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ 5 ਦਸੰਬਰ ਦੇ ਨੇੜੇ ਤੇੜੇ ਭਾਰਤ ਆਉਣ ਦੀ ਸੰਭਾਵਨਾ ਹੈ ਤੇ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਸਬੰਧੀ ਚਰਚਾ ਕਰਨਗੇ। ਇਸ ਹਾਈ-ਪ੍ਰੋਫਾਈਲ ਦੌਰੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਪਰ ਹਾਲੇ ਸਪਸ਼ਟ ਨਹੀਂ ਹੈ ਕਿ ਰੂਸੀ ਰਾਸ਼ਟਰਪਤੀ ਇੱਕ ਦਿਨ ਦੀ ਯਾਤਰਾ ਲਈ ਆਉਣਗੇ ਜਾਂ ਉਹ ਦੋ ਦਿਨਾਂ ਲਈ ਭਾਰਤ ਵਿੱਚ ਰਹਿਣਗੇ।

ਪੂਤਿਨ ਦੀ ਯਾਤਰਾ ਤੋਂ ਪਹਿਲਾਂ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅਗਲੇ ਮਹੀਨੇ ਰਾਸ਼ਟਰਪਤੀ ਦੌਰੇ ਸਬੰਧੀ ਭਾਰਤ ਦੀ ਯਾਤਰਾ ਕਰਨਗੇ।

Advertisement

ਰੂਸੀ ਰਾਸ਼ਟਰਪਤੀ ਆਖਰੀ ਵਾਰ 2021 ਵਿੱਚ ਭਾਰਤ ਆਏ ਸਨ। ਪੂਤਿਨ ਦੀ ਯਾਤਰਾ ਦੀਆਂ ਤਰੀਕਾਂ ਬਾਰੇ ਅਜੇ ਤਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।

Advertisement
Tags :
india russiaIndia Russia relationsPutin
Show comments