ਅਸੀਂ ਦੁਸ਼ਮਣ ਨੂੰ ਢੁੱਕਵਾਂ ਜਵਾਬ ਦੇਣ ਦੇ ਸਮਰੱਥ: ਪ੍ਰਸਾਦ

ਅਸੀਂ ਦੁਸ਼ਮਣ ਨੂੰ ਢੁੱਕਵਾਂ ਜਵਾਬ ਦੇਣ ਦੇ ਸਮਰੱਥ: ਪ੍ਰਸਾਦ

ਕੋਲਕਾਤਾ, 2 ਜੁਲਾਈ

ਚੀਨੀ ਐਪਜ਼ ’ਤੇ ਪਾਬੰਦੀ ਨੂੰ ‘ਡਿਜੀਟਲ ਹਮਲਾ’ ਕਰਾਰ ਦਿੰਦਿਆਂ ਕੇਂਦਰੀ ਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਕਿਹਾ ਕਿ ਭਾਰਤ ਅਮਨ ਚਾਹੁੰਦਾ ਹੈ ਪਰ ਜੇਕਰ ਕੋਈ ਉਨ੍ਹਾਂ ਨੂੰ ਬੁਰੀ ਨਜ਼ਰ ਨਾਲ ਦੇਖੇਗਾ ਤਾਂ ਦੇਸ਼ ਉਸ ਨੂੰ ਮੂੰਹ ਤੋੜ ਜਵਾਬ ਦੇਣ ਦੇ ਸਮਰੱਥ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਅਗਵਾਈ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ, ‘ਜੇਕਰ ਸਾਡੇ ਦੇਸ਼ ਨੇ 20 ਜਵਾਨ ਗੁਆਏ ਹਨ ਤਾਂ ਚੀਨ ’ਚ ਇਹ ਗਿਣਤੀ ਦੁੱਗਣੀ ਹੈ।’ ਉਨ੍ਹਾਂ ਕਿਹਾ, ‘ਹੁਣ ਤੁਸੀਂ ਸਿਰਫ਼ ਦੋ ‘ਸੀ’ ਸੁਣ ਸਕਦੇ ਹੋ ‘ਕਰੋਨਾ’ ਤੇ ‘ਚੀਨ’। ਅਸੀਂ ਸਮੱਸਿਆਵਾਂ ਨੂੰ ਅਮਨ ਤੇ ਗੱਲਬਾਤ ਰਾਹੀਂ ਹੱਲ ਕਰਨ ’ਚ ਯਕੀਨ ਰੱਖਦੇ ਹਾਂ ਪਰ ਜੇਕਰ ਕੋਈ ਭਾਰਤ ’ਤੇ ਬੁਰੀ ਨਜ਼ਰ ਪਾਉਂਦਾ ਹੈ ਤਾਂ ਅਸੀਂ ਉਸ ਦਾ ਮੂੰਹ ਤੋੜ ਜਵਾਬ ਦੇਵਾਂਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All