ਐਮਰਜੈਂਸੀ ਨਾ ਲਿਆਉਣ ਲਈ ਸੰਵਿਧਾਨ ਵਿੱਚ ਸੋਧ ਕਰ ਰਹੇ ਹਾਂ: ਸ਼ਾਹ
ਨਵੀਂ ਦਿੱਲੀ, 7 ਅਗਸਤ ਰਾਜ ਸਭਾ ਵਿਚ ਕੌਮੀ ਰਾਜਧਾਨੀ ਖੇਤਰ ਦਿੱਲੀ (ਸੋਧ) ਬਿੱਲ, 2023 ’ਤੇ ਜਵਾਬ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ‘ਇਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਨਹੀਂ ਹੈ। ਅਸੀਂ ਐਮਰਜੈਂਸੀ ਨਾ ਲਿਆਉਣ ਲਈ ਸੰਵਿਧਾਨ ਵਿਚ...
Advertisement
ਨਵੀਂ ਦਿੱਲੀ, 7 ਅਗਸਤ
ਰਾਜ ਸਭਾ ਵਿਚ ਕੌਮੀ ਰਾਜਧਾਨੀ ਖੇਤਰ ਦਿੱਲੀ (ਸੋਧ) ਬਿੱਲ, 2023 ’ਤੇ ਜਵਾਬ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ‘ਇਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਨਹੀਂ ਹੈ। ਅਸੀਂ ਐਮਰਜੈਂਸੀ ਨਾ ਲਿਆਉਣ ਲਈ ਸੰਵਿਧਾਨ ਵਿਚ ਸੋਧ ਕਰ ਰਹੇ ਹਾਂ। ਕਾਂਗਰਸ ਨੂੰ ਲੋਕਤੰਤਰ ’ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ।’ ਸ੍ਰੀ ਸ਼ਾਹ ਨੇ ਕਿਹਾ ਕਿ ਦਿੱਲੀ ਸਰਵਿਸ ਬਿੱਲ ਕਿਸੇ ਤਰ੍ਹਾਂ ਵੀ ਸੁਪਰੀਮ ਕੋਰਟ ਦੇ ਫੈਸਲੇ ਦੀ ਉਲੰਘਣਾ ਨਹੀਂ ਹੈ।
Advertisement
Advertisement
×