ਅਸੀਂ ਮੋਦੀ ਤੇ ਸ਼ਾਹ ਤੋਂ ਸਿਰਫ਼ ਇਹੀ ਪੁੱਛ ਰਹੇ ਹਾਂ ਕੀ ਉਨ੍ਹਾਂ ਪੈਗਾਸਸ ਖਰੀਦਿਆ ਸੀ ਕਿਉਂਕਿ ਇਹ ਦੇਸ਼ਧ੍ਰੋਹ ਦਾ ਮਾਮਲਾ ਹੈ: ਰਾਹੁਲ

ਅਸੀਂ ਮੋਦੀ ਤੇ ਸ਼ਾਹ ਤੋਂ ਸਿਰਫ਼ ਇਹੀ ਪੁੱਛ ਰਹੇ ਹਾਂ ਕੀ ਉਨ੍ਹਾਂ ਪੈਗਾਸਸ ਖਰੀਦਿਆ ਸੀ ਕਿਉਂਕਿ ਇਹ ਦੇਸ਼ਧ੍ਰੋਹ ਦਾ ਮਾਮਲਾ ਹੈ: ਰਾਹੁਲ

ਨਵੀਂ ਦਿੱਲੀ, 28 ਜੁਲਾਈਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਸਰਕਾਰ ਦਾ ਦੋਸ਼ਾਂ ਦਾ ਜੁਆਬ ਦਿੰਦਿਆਂ ਵਿੱਚ ਕਿਹਾ ਕਿ ਉਹ ਸੰਸਦ ਦੇ ਕੰਮ ਨਹੀਂ ਰੋਕ ਰਹੇ ਪਰ ਆਪਣੇ ਫਰਜ਼ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪੈਗਾਸਸ ਵਿਵਾਦ ਸਾਡੇ ਲਈ ਰਾਸ਼ਟਰਵਾਦ, ਦੇਸ਼ਧ੍ਰੋਹ ਦਾ ਮਸਲਾ ਹੈ। ਇਹ ਨਿੱਜਤਾ ਦਾ ਮਾਮਲਾ ਨਹੀਂ ਹੈ। ਇਹ ਦੇਸ਼ ਵਿਰੋਧੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਰਤ ਦੇ ਉਸ ਦੀਆਂ ਸੰਸਥਾਵਾਂ ਖ਼ਿਲਾਫ਼ ਪੈਗਾਸਸ ਦੀ ਵਰਤੋਂ ਕਰਕੇ ਭਾਰਤੀ ਜਮਹੂਰੀਅਤ ਦੀ ਆਤਮਾ ਨੂੰ ਦੁਖਾਇਆ ਹੈ। ਸੰਸਦ ਵਿੱਚ ਵਿਰੋਧੀ ਧਿਰਾਂ ਦੀ ਆਵਾਜ਼ ਦਬਾਈ ਜਾ ਰਹੀ ਹੈ। ਵਿਰੋਧੀ ਧਿਰਾਂ ਸਿਰਫ ਇਹੀ ਪੁੱਛ ਰਹੀਆਂ ਹਨ ਕੀ ਸਰਕਾਰ ਨੇ ਪੈਗਾਸਸ ਖਰੀਦਿਆ ਸੀ ਤੇ ਕੀ ਭਾਰਤੀਆਂ ਦੀ ਜਾਸੂਸੀ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All