ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਭੁਪਾਲ, 24 ਅਕਤੂਬਰ

ਬਜਰੰਗ ਦਲ ਦੇ ਕਾਰਕੁਨਾਂ ਨੇ ਅੱਜ ਇਥੇ ਵੈੱਬ ਸੀਰੀਜ਼ ‘ਆਸ਼ਰਮ’ ਦੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ ਤੇ ਇਸ ਵੈੱਬ ਸੀਰੀਜ਼ ਦੇ ਨਿਰਮਾਤਾ-ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟ ਦਿੱਤੀ। ਇਨ੍ਹਾਂ ਕਾਰਕੁਨਾਂ ਨੇ ਦੋਸ਼ ਲਗਾਇਆ ਕਿ ਵੈੱਬ ਸੀਰੀਜ਼ ਵਿੱਚ ਹਿੰਦੂਆਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਵੈੱਬ ਸੀਰੀਜ਼ ‘ਆਸ਼ਰਮ’ ਦੇ ਤੀਜੇ ਸੀਜ਼ਨ ਦੀ ਇਥੇ ਸ਼ੂਟਿੰਗ ਚੱਲ ਰਹੀ ਹੈ। ਪੁਲੀਸ ਅਨੁਸਾਰ ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ਦੇ ਕਲਾਕਾਰਾਂ ਦੀਆਂ ਦੋ ਬੱਸਾਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਤੇ ਸ਼ੂਟਿੰਗ ਰੋਕਣ ਦੀ ਧਮਕੀ ਦਿੱਤੀ। ਭੁਪਾਲ (ਦੱਖਣੀ) ਦੇ ਐੱਸਪੀ ਸਾਈ ਕ੍ਰਿਸ਼ਨਾ ਨੇ ਦੱਸਿਆ ਕਿ ਇਸ ਵੈੱਬ ਸੀਰੀਜ਼ ਦੀ ਸ਼ੂਟਿੰਗ ਪੁਰਾਣੇ ਜੇਲ੍ਹ ਕੰਪਲੈਕਸ ਵਿੱਚ ਹੋ ਰਹੀ ਸੀ। ਬਜਰੰਗ ਦਲ ਦੇ ਕਾਰਕੁਨਾਂ ਨੇ ਕਿਹਾ ਕਿ ਸੀਰੀਜ਼ ਵਿੱਚ ਅਸਲੀਲਤਾ ਕਾਰਨ ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਫਿਲਹਾਲ ਇਸ ਕੇਸ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All