ਪੱਛਮੀ ਬੰਗਾਲ: ਅੰਗ ਰੱਖਿਅਕ ਦੀ ਮੌਤ ਦੇ ਮਾਮਲੇ ’ਚ ਸੀਆਈਡੀ ਨੇ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਨੂੰ ਤਲਬ ਕੀਤਾ

ਪੱਛਮੀ ਬੰਗਾਲ: ਅੰਗ ਰੱਖਿਅਕ ਦੀ ਮੌਤ ਦੇ ਮਾਮਲੇ ’ਚ ਸੀਆਈਡੀ ਨੇ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਨੂੰ ਤਲਬ ਕੀਤਾ

ਕੋਲਕਾਤਾ, 5 ਸਤੰਬਰ

ਪੱਛਮੀ ਬੰਗਾਲ ਦੀ ਸੀਆਈਡੀ ਨੇ ਆਪਣੇ ਅੰਗ ਰੱਖਿਅਕ ਦੀ ਮੌਤ ਦੀ ਜਾਂਚ ਦੇ ਸਬੰਧ ਵਿੱਚ ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਨੂੰ ਤਲਬ ਕੀਤਾ ਹੈ। ਨੰਦੀਗ੍ਰਾਮ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਨੂੰ ਸੋਮਵਾਰ ਨੂੰ ਇੱਥੇ ਭਵਾਨੀ ਭਵਨ ਸਥਿਤ ਸੀਆਈਡੀ ਦੇ ਮੁੱਖ ਦਫਤਰ ਵਿਖੇ ਜਾਂਚ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All