ਪੱਛਮੀ ਬੰਗਾਲ ਚੋਣਾਂ: ਕੋਲਕਾਤਾ ’ਚ ਖੱਬੀਆਂ ਪਾਰਟੀਆਂ ਤੇ ਕਾਂਗਰਸ ਮਹਾਗਠਜੋੜ ਵੱਲੋਂ ਵਿਸ਼ਾਲ ਰੈਲੀ

ਪੱਛਮੀ ਬੰਗਾਲ ਚੋਣਾਂ: ਕੋਲਕਾਤਾ ’ਚ ਖੱਬੀਆਂ ਪਾਰਟੀਆਂ ਤੇ ਕਾਂਗਰਸ ਮਹਾਗਠਜੋੜ ਵੱਲੋਂ ਵਿਸ਼ਾਲ ਰੈਲੀ

ਕੋਲਕਾਤਾ, 28 ਫਰਵਰੀ

ਇਥੋਂ ਦੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਬ੍ਰਿਗੇਡ ਮੈਦਾਨ ਵਿੱਚ ਖੱਬੀਆਂ ਪਾਰਟੀਆਂ, ਕਾਂਗਰਸ ਤੇ ਹੋਰ ਧਰਮਨਿਰਪੱਖ ਤਾਕਤਾਂ ਦੇ ਮਹਾਗਠਜੋੜ ਦੀ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਪੁੱਜੇ। ਇਸ ਮੌਕੇ ਐਲਾਨ ਕੀਤਾ ਕਿ ਬੰਗਾਲ ਦੀ ਜਨਤਾ ਤ੍ਰਿਣਮੂਲ ਕਾਂਗਰਸ ਤੇ ਭਾਜਪਾ ਦੇ ਦੰਦ ਖੱਟੇ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All