ਪੱਛਮੀ ਬੰਗਾਲ: ਸਕੂਲ ਭਰਤੀ ਘਪਲੇ ’ਚ ਮਮਤਾ ਬੈਨਰਜੀ ਦਾ ਭਤੀਜਾ ਈਡੀ ਅੱਗੇ ਪੇਸ਼
ਕੋਲਕਾਤਾ, 13 ਸਤੰਬਰ ਪੱਛਮੀ ਬੰਗਾਲ ਵਿੱਚ ਕਥਿਤ ਸਕੂਲ ਭਰਤੀ ਘਪਲੇ ਦੇ ਮਾਮਲੇ ਵਿੱਚ ਤ੍ਰਿਣਮੂਲ ਕਾਂਗਰਸ ਦਾ ਸੰਸਦ ਮੈਂਬਰ ਤੇ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਭਤੀਜਾ ਅਭਿਸ਼ੇਕ ਬੈਨਰਜੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਕੋਲਕਾਤਾ ਦਫ਼ਤਰ ਵਿੱਚ ਪੇਸ਼ ਹੋਇਆ। ...
ਕੋਲਕਾਤਾ, 13 ਸਤੰਬਰ
ਪੱਛਮੀ ਬੰਗਾਲ ਵਿੱਚ ਕਥਿਤ ਸਕੂਲ ਭਰਤੀ ਘਪਲੇ ਦੇ ਮਾਮਲੇ ਵਿੱਚ ਤ੍ਰਿਣਮੂਲ ਕਾਂਗਰਸ ਦਾ ਸੰਸਦ ਮੈਂਬਰ ਤੇ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਭਤੀਜਾ ਅਭਿਸ਼ੇਕ ਬੈਨਰਜੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਕੋਲਕਾਤਾ ਦਫ਼ਤਰ ਵਿੱਚ ਪੇਸ਼ ਹੋਇਆ।