ਪੰਜਾਬ ਸਣੇ ਹੋਰ ਰਾਜਾਂ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀ ਪ੍ਰਬੰਧ ਕੀਤੇ: ਸੁਪਰੀਮ ਕੋਰਟ

ਪੰਜਾਬ ਸਣੇ ਹੋਰ ਰਾਜਾਂ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀ ਪ੍ਰਬੰਧ ਕੀਤੇ: ਸੁਪਰੀਮ ਕੋਰਟ

ਨਵੀਂ ਦਿੱਲੀ, 1 ਅਗਸਤ

ਸੁਪਰੀਮ ਕੋਰਟ ਨੇ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਉਨ੍ਹਾਂ ਦੁਆਰਾ ਕੀਤੇ ਪ੍ਰਬੰਧਾਂ ਬਾਰੇ ਪੁੱਛਿਆ ਹੈ। ਸੁਪਰੀਮ ਕੋਰਟ ਨੇ ਸਬੰਧਤ ਰਾਜਾਂ ਨੂੰ ਇਹ ਵੀ ਕਿਹਾ ਹੈ ਕਿ ਉਹ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ, ਇਸ ਦੇ ਸਥਾਨਾਂ ਅਤੇ ਕਿੰਨੇ ਕਿਸਾਨ ਜ਼ਿੰਮੇਵਾਰ ਸਨ, ਬਾਰੇ ਇਸ ਤੋਂ ਜਾਣੂ ਕਰਵਾਉਣ ਤਾਂ ਜੋ ਉਨ੍ਹਾਂ ਖੇਤਰਾਂ ਵਿੱਚ ਭਵਿੱਖ ਵਿੱਚ ਅਜਿਹਾ ਰੋਕਣ ਲਈ ਅਗਾਊਂ “ਵਿਸ਼ੇਸ਼ ਪ੍ਰਬੰਧ” ਕੀਤੇ ਜਾ ਸਕਣ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਪਰਾਲੀ ਸਾੜਨ ਦਾ ਸਮਾਂ ਨੇੜੇ ਆ ਰਿਹਾ ਹੈ ਤੇ ਅਗਲੀ ਵਰਚੁਅਲ ਸੁਣਵਾਈ ਦੌਰਾਨ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਸਕੱਤਰਾਂ ਨੂੰ ਸੁਣਿਆ ਜਾਵੇਗਾ ਤੇ ਅਦਾਲਤ ਇਹ ਜਾਣਨ ਲਈ ਬੇਸਬਰ ਹੈ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਉਨ੍ਹਾਂ ਨੇ ਕੀ ਪ੍ਰਬੰਧ ਕੀਤਾ ਹੈ? ਬੈਂਚ ਜਸਟਿਸ ਬੀਆਰ ਗਾਵਈ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਵੀ ਸ਼ਾਮਲ ਹਨ। ਮਾਮਲੇ ਦੀ ਅਗਲੀ ਸੁਣਵਾਈ 10 ਅਗਸਤ ਨੂੰ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All