ਡਬਲਿਊਐੱਚਓ ਵੱਲੋਂ ਮੰਕੀਪੌਕਸ ਦੇ ਪਹਿਲੇ ਟੀਕੇ ਨੂੰ ਮਨਜ਼ੂਰੀ
ਜਨੇਵਾ: ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਨੇ ਅੱਜ ਕਿਹਾ ਕਿ ਉਸ ਨੇ ਬਾਲਗਾਂ ’ਚ ਮੰਕੀਪੌਕਸ ਦੇ ਇਲਾਜ ਵਾਸਤੇ ਟੀਕੇ ਦੀ ਵਰਤੋਂ ਲਈ ਪਹਿਲੀ ਮਨਜ਼ੂਰੀ ਦੇ ਦਿੱਤੀ ਹੈ। ਟੀਕੇ ਨੂੰ ਮਨਜ਼ੂਰੀ ਦੇਣ ਦਾ ਮਤਲਬ ਹੈ ਕਿ ਜੀਏਵੀਆਈ ਵੈਕਸੀਨ ਅਲਾਇੰਸ ਅਤੇ ਯੂਨੀਸੈਫ ਵਰਗੇ...
Advertisement
ਜਨੇਵਾ:
ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਨੇ ਅੱਜ ਕਿਹਾ ਕਿ ਉਸ ਨੇ ਬਾਲਗਾਂ ’ਚ ਮੰਕੀਪੌਕਸ ਦੇ ਇਲਾਜ ਵਾਸਤੇ ਟੀਕੇ ਦੀ ਵਰਤੋਂ ਲਈ ਪਹਿਲੀ ਮਨਜ਼ੂਰੀ ਦੇ ਦਿੱਤੀ ਹੈ। ਟੀਕੇ ਨੂੰ ਮਨਜ਼ੂਰੀ ਦੇਣ ਦਾ ਮਤਲਬ ਹੈ ਕਿ ਜੀਏਵੀਆਈ ਵੈਕਸੀਨ ਅਲਾਇੰਸ ਅਤੇ ਯੂਨੀਸੈਫ ਵਰਗੇ ਦਾਨੀ ਇਸ ਨੂੰ ਖਰੀਦ ਸਕਦੇ ਹਨ। ਸਪਲਾਇਰ ਸਿਰਫ ਇੱਕ ਹੋਣ ਕਾਰਨ ਇਸ ਟੀਕੇ ਦੀ ਸਪਲਾਈ ਸੀਮਤ ਹੈ। -ਏਪੀ
Advertisement
Advertisement
×