ਕਸ਼ਮੀਰੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਂਦੇ ਰਹਾਂਗੇ: ਪਾਕਿਸਤਾਨ

ਯਾਸੀਨ ਮਲਿਕ ਨੂੰ ਸਜ਼ਾ ਦੀ ਨਿਖੇਧੀ ਕੀਤੀ

ਕਸ਼ਮੀਰੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਂਦੇ ਰਹਾਂਗੇ: ਪਾਕਿਸਤਾਨ

ਇਸਲਾਮਾਬਾਦ, 25 ਮਈ

ਪਾਕਿਸਤਾਨ ਨੇ ਅੱਜ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਅਤਿਵਾਦ ਫੰਡਿੰਗ ਮਾਮਲੇ ’ਚ ਭਾਰਤ ਦੀ ਇੱਕ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਦੀ ਨਿਖੇਧੀ ਕੀਤੀ ਅਤੇ ਆਖਿਆ ਕਿ ਉਹ ਕਸ਼ਮੀਰੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਂਦਾ ਰਹੇਗਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕੀਤਾ, ‘‘ਭਾਰਤ ਯਾਸੀਨ ਮਲਿਕ ਨੂੰ ਸਰੀਰਕ ਤੌਰ ’ਤੇ ਜੇਲ੍ਹ ਵਿੱਚ ਕੈਦ ਕਰ ਸਕਦਾ ਹੈ ਪਰ ਉਸ ਵੱਲੋਂ ਆਜ਼ਾਦੀ ਸਬੰਧੀ ਦਿੱਤੇ ਵਿਚਾਰਾਂ ਨੂੰ ਨਹੀਂ।’’ ਟਵੀਟ ਵਿੱਚ ਉਨ੍ਹਾਂ ਕਿਹਾ, ‘‘ਪਾਕਿਸਤਾਨ ਕਸ਼ਮੀਰੀ ਭੈਣਾਂ-ਭਰਾਵਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੇ ਸੰਘਰਸ਼ ਵਿੱਚ ਹਰ ਸੰਭਵ ਮਦਦ ਮੁਹੱਈਆ ਕਰਵਾਉਂਦਾ ਰਹੇਗਾ।’’ ਇਸੇ ਦੌਰਾਨ ਪਾਕਿਸਤਾਨੀ ਵਿਦੇਸ਼ ਦਫ਼ਤਰ ਨੇ ਇਸਲਾਮਾਬਾਦ ਵਿੱਚ ਭਾਰਤੀ ਅਧਿਕਾਰੀ ਨੂੰ ਤਲਬ ਕਰਕੇ ਮਲਿਕ ਨੂੰ ਸੁਣਾਏ ਜਾਣ ਦੀ ਸਖਤ ਨਿਖੇਧੀ ਕੀਤੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਮੁੱਖ ਖ਼ਬਰਾਂ

ਬਾਗੀਆਂ ਨੂੰ ਬਾਲਾਸਾਹਿਬ ਦਾ ਨਾਂ ਵਰਤਣ ਤੋਂ ਵਰਜਿਆ

ਬਾਗੀਆਂ ਨੂੰ ਬਾਲਾਸਾਹਿਬ ਦਾ ਨਾਂ ਵਰਤਣ ਤੋਂ ਵਰਜਿਆ

ਊਧਵ ਨੂੰ ਬਾਗੀਆਂ ਖ਼ਿਲਾਫ਼ ਕਾਰਵਾਈ ਦੇ ਅਧਿਕਾਰ ਸੌਂਪੇ; ਸ਼ਿਵ ਸੈਨਾ ਦੀ ਕ...

ਪੰਜਾਬ ’ਚੋਂ ਗੈਗਸਟਰਾਂ ਦਾ ਖ਼ਾਤਮਾ ਕਰਾਂਗੇ: ਭਗਵੰਤ ਮਾਨ

ਪੰਜਾਬ ’ਚੋਂ ਗੈਗਸਟਰਾਂ ਦਾ ਖ਼ਾਤਮਾ ਕਰਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਨੇ ਰਾਜਪਾਲ ਦੇ ਭਾਸ਼ਣ ’ਤੇ ਹੋਈ ਬਹਿਸ ਦਾ ਦਿੱਤਾ ਜਵਾਬ

ਸੰਜੈ ਪੋਪਲੀ ਦੇ ਪੁੱਤ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਸੰਜੈ ਪੋਪਲੀ ਦੇ ਪੁੱਤ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਪਰਿਵਾਰਕ ਮੈਂਬਰਾਂ ਨੇ ਵਿਜੀਲੈਂਸ ਿਬਊਰੋ ਦੀ ਟੀਮ ’ਤੇ ਲਾਏ ਗੋਲੀ ਮਾਰਨ ਦ...

ਸੁਸ਼ਾਸਨ ਨਾਲ ਹੀ ਖਾਲਿਸਤਾਨ ਪੱਖੀ ਤਾਕਤਾਂ ਦਾ ਉਭਾਰ ਰੋਕਿਆ ਜਾ ਸਕਦੈ: ਵੋਹਰਾ

ਸੁਸ਼ਾਸਨ ਨਾਲ ਹੀ ਖਾਲਿਸਤਾਨ ਪੱਖੀ ਤਾਕਤਾਂ ਦਾ ਉਭਾਰ ਰੋਕਿਆ ਜਾ ਸਕਦੈ: ਵੋਹਰਾ

ਕੌਮੀ ਸੁਰੱਖਿਆ ਨੀਤੀ ਬਣਾਉਣ ਲਈ ਸੂਬਿਆਂ ਨਾਲ ਤੁਰੰਤ ਗੱਲਬਾਤ ਕਰਨ ਵਾਸਤੇ...

ਗੁਜਰਾਤ ਏਟੀਐੱਸ ਨੇ ਤੀਸਤਾ ਸੀਤਲਵਾੜ ਨੂੰ ਹਿਰਾਸਤ ਵਿੱਚ ਲਿਆ

ਗੁਜਰਾਤ ਏਟੀਐੱਸ ਨੇ ਤੀਸਤਾ ਸੀਤਲਵਾੜ ਨੂੰ ਹਿਰਾਸਤ ਵਿੱਚ ਲਿਆ

ਅਹਿਮਦਾਬਾਦ ਅਪਰਾਧ ਸ਼ਾਖਾ ਵੱਲੋਂ ਦਰਜ ਐੱਫਆਈਆਰ ਦੇ ਸਬੰਧ ’ਚ ਕੀਤੀ ਕਾਰਵਾ...