ਲੋਕ ਸਭਾ ਚੋਣਾਂ ਦੇ ਐਲਾਨ ਲਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ
ਨਵੀਂ ਦਿੱਲੀ, 16 ਮਾਰਚ ਭਾਰਤੀ ਚੋਣ ਕਮਿਸ਼ਨ 18ਵੀਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਪ੍ਰੈਸ ਕਾਰਨਫਰੰਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੂਰੇ ਦੇਸ਼ ਵਿਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਲੋਕ...
Advertisement
Advertisement
ਨਵੀਂ ਦਿੱਲੀ, 16 ਮਾਰਚ
ਭਾਰਤੀ ਚੋਣ ਕਮਿਸ਼ਨ 18ਵੀਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਪ੍ਰੈਸ ਕਾਰਨਫਰੰਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੂਰੇ ਦੇਸ਼ ਵਿਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਲੋਕ ਸਭਾ ਦੇ ਨਾਲ ਨਾਲ ਕਮਿਸ਼ਨ ਕੁੱਝ ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦਾ ਐਲਾਨ ਵੀ ਕਰੇਗਾ।
Advertisement
