ਛੇ ਮੰਜ਼ਿਲਾ ਇਮਾਰਤ ਤੋਂ ਡਿੱਗ ਕੇ ਔਰਤ ਦੀ ਮੌਤ

ਛੇ ਮੰਜ਼ਿਲਾ ਇਮਾਰਤ ਤੋਂ ਡਿੱਗ ਕੇ ਔਰਤ ਦੀ ਮੌਤ

ਮੁੰਬਈ, 13 ਜੁਲਾਈ

ਇੱਥੇ ਉਪਨਗਰੀ ਦੇ ਬੋਰੀਵਾਲੀ ਵਿੱਚ ਮੰਗਲਵਾਰ ਸਾਜਰੇ 61 ਸਾਲਾ ਔਰਤ  ਦੀ ਛੇ ਮੰਜ਼ਿਲਾ ਇਮਾਰਤ ਤੋਂ ਡਿੱਗਣ ਕਾਰਨ ਮੌਤ ਹੋ  ਗਈ। ਅਧਿਕਾਰੀ ਨੇ ਦੱਸਿਆ ਕਿ ਪੀੜਤ ਦੀ ਪਛਾਣ ਮਾਇਆ ਜੈਸ਼ੰਕਰ ਸਿੰਘ ਵਜੋਂ ਹੋਈ ਹੈ, ਜੋ ਬੋਰੀਵਾਲੀ (ਪੂਰਬੀ) ਵਿੱਚ ਸੰਕਰਮਨ ਸ਼ਿਬਿਰ ਇਮਾਰਤ ਦੀ ਛੱਤ ਤੋਂ ਡਿੱਗ ਗਈ। ਉਸ ਦੀ ਲਾਸ਼ ਨੂੰ ਉਥੋਂ ਦੇ ਵਸਨੀਕਾਂ ਨੇ ਪਛਾਣਿਆ ਅਤੇ ਉਸ ਦੇ ਪੁੱਤਰ ਨੂੰ ਜਾਣਕਾਰੀ ਦਿੱਤੀ, ਜੋ ਸੁੱਤਾ ਪਿਆ ਸੀ।  ਉਨ੍ਹਾਂ ਦੱਸਿਆ ਕਿ ਉਹ ਮਾਨਸਿਕ ਰੋਗੀ ਸੀ ਅਤੇ ਪਹਿਲਾਂ ਵੀ ਕਈ ਵਾਰ ਬਿਨਾਂ ਦੱਸੇ ਘਰੋਂ ਚਲੀ ਗਈ ਸੀ। ਪੁਲੀਸ ਨੇ ਇਸ ਕੇਸ ਨੂੰ ਹਾਦਸੇ ਵਜੋਂ ਦਰਜ ਕੀਤਾ ਹੈ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All