ਮਹਿਲਾ ਕਮਿਸ਼ਨ ਦੀ ਮੈਂਬਰ ਨੇ ਕਿਹਾ: ਮਾਪਿਆਂ ਨੇ ਜੇ ਧੀਆਂ ਨੂੰ ਬਲਾਤਕਾਰ ਤੋਂ ਬਚਾਉਣਾ ਹੈ ਤਾਂ ਉਨ੍ਹਾਂ ਨੂੰ ਮੋਬਾਈਲ ਫੋਨ ਤੋਂ ਦੂਰ ਰੱਖਣ

ਮਹਿਲਾ ਕਮਿਸ਼ਨ ਦੀ ਮੈਂਬਰ ਨੇ ਕਿਹਾ: ਮਾਪਿਆਂ ਨੇ ਜੇ ਧੀਆਂ ਨੂੰ ਬਲਾਤਕਾਰ ਤੋਂ ਬਚਾਉਣਾ ਹੈ ਤਾਂ ਉਨ੍ਹਾਂ ਨੂੰ ਮੋਬਾਈਲ ਫੋਨ ਤੋਂ ਦੂਰ ਰੱਖਣ

ਅਲੀਗੜ੍ਹ, 10 ਜੂਨ

ਉੱਤਰ ਪ੍ਰਦੇਸ਼ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਮੀਨਾ ਕੁਮਾਰੀ ਨੇ ਬੜਾ ਅਜੀਬੋ ਗਰੀਬ ਤੇ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ ਕਿ ਕੁੜੀਆਂ ਨੂੰ ਮੋਬਾਈਲ ਫੋਨ ਨਾ ਦਿੱਤੇ ਜਾਣ ਕਿਉਂ ਕਿ ਅਜਿਹਾ ਕਰਨ ਨਾਲ ਬਲਾਤਕਾਰ ਵਰਗੀਆਂ ਘਟਨਾਵਾਂ ਵਧਦੀਆਂ ਹਨ। ਉਨ੍ਹਾਂ ਕਿਹਾ, “ਲੜਕੀਆਂ ਫੋਨ ’ਤੇ ਗੱਲਾਂ ਕਰਦੀਆਂ ਹਨ ਅਤੇ ਬਾਅਦ ਵਿੱਚ ਮੁੰਡਿਆਂ ਨਾਲ ਭੱਜਦੀਆਂ ਹਨ। ਮੇਰੀ ਮਾਪਿਆਂ ਨੂੰ ਅਪੀਲ ਹੈ ਕਿ ਉਹ ਆਪਣੀਆਂ ਧੀਆਂ ਨੂੰ ਮੋਬਾਈਲ ਫੋਨ ਤੋਂ ਦੂਰ ਰੱਖਣ।’

ਮੀਨਾ ਕੁਮਾਰੀ ਨੇ ਇਹ ਵੀ ਕਿਹਾ ਕਿ ਮਾਪਿਆਂ, ਖ਼ਾਸਕਰ ਮਾਵਾਂ ਨੂੰ ਆਪਣੀਆਂ ਧੀਆਂ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਦੀ ਅਣਗਹਿਲੀ ਕਾਰਨ ਉਹ ਵਿਗੜ ਰਹੀਆਂ ਹਨ। ਰਾਜ ਮਹਿਲਾ ਕਮਿਸ਼ਨ ਨੇ ਮੀਨਾ ਕੁਮਾਰੀ ਦੇ ਬਿਆਨ ਤੋਂ ਆਪਣਾ ਪੱਲਾ ਝਾੜ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All