ਦਿੱਲੀ ਮੋਰਚੇ ’ਚ ਗਏ ਪਿੰਡ ਰੰਧਾਵਾ ਦੇ ਨੌਜਵਾਨ ਦੀ ਮੌਤ

ਗੰਨਾ ਸੰਘਰਸ਼ ਕਮੇਟੀ ਨੇ ਕੇਂਦਰ ਨੂੰ ਮੌਤ ਲਈ ਜ਼ਿੰਮੇਵਾਰ ਦੱਸਿਆ; ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਦਿੱਲੀ ਮੋਰਚੇ ’ਚ ਗਏ ਪਿੰਡ ਰੰਧਾਵਾ ਦੇ ਨੌਜਵਾਨ ਦੀ ਮੌਤ

ਪੱਤਰ ਪ੍ਰੇਰਕ

ਮੁਕੇਰੀਆਂ, 19 ਜਨਵਰੀ

ਦਿੱਲੀ ਦੀ ਸਿੰਘੂ ਹੱਦ ’ਤੇ ਕਿਸਾਨ ਸੰਘਰਸ਼ ’ਚ ਸ਼ਾਮਲ ਗੜ੍ਹਦੀਵਾਲਾ ਨੇੜਲੇ ਪਿੰਡ ਰੰਧਾਵਾ ਦੇ ਨਿਰਮਲ ਸਿੰਘ (37) ਪੁੱਤਰ ਕਰਮ ਚੰਦ ਦੀ ਅੱਜ ਸਵੇਰੇ ਅਚਾਨਕ ਸਿਹਤ ਵਿਗੜਨ ਮਗਰੋਂ ਹਸਪਤਾਲ ਲਿਜਾਂਦਿਆਂ ਮੌਤ ਹੋ ਗਈ। ਨਿਰਮਲ ਸਿੰਘ ਬੀਤੀ15 ਜਨਵਰੀ ਨੂੰ ਸਿੰਘੂ ਮੋਰਚੇ ’ਤੇ ਗਿਆ ਸੀ। ਉਸ ਦੀ ਲਾਸ਼ ਅੱਜ ਪਿੰਡ ਪੁੱਜਣ ’ਤੇ ਗੰਨਾ ਸੰਘਰਸ਼ ਕਮੇਟੀ ਨੇ ਮੌਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਿਰਮਲ ਸਿੰਘ ਸਿੰਘੂ ਹੱਦ ’ਤੇ ਯੂ.ਕੇ. ਵਾਲਿਆਂ ਦੇ ਲੰਗਰ ਕੋਲ ਪੈਂਦੇ ਪੁਲ ਨੇੜੇ ਰੁਕਿਆ ਹੋਇਆ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All