ਪੰਜਾਬੀ ਟ੍ਰਿਬਿਊਨ ਵੈੈੱਬ ਡੈੱਸਕ
ਚੰਡੀਗੜ੍ਹ, 5 ਮਾਰਚ
ਅੱਜ ਸ਼ੁੱਕਰਵਾਰ ਨੂੰ ਨਮਾਜ਼ ਅਦਾ ਕਰਨ ਬਾਅਦ ਸ੍ਰੀਨਗਰ ਵਿੱਚ ਸੁਰੱਖਿਆ ਦਸਤਿਆਂ ’ਤੇ ਨੌਜਵਾਨਾਂ ਤੇ ਅੱਲੜਾਂ ਨੇ ਪਥਰਾਅ ਕਰ ਦਿੱਤਾ। ਇਸ ਕਾਰਨ ਸੁਰੱਖਿਆ ਦਸਤਿਆਂ ਨੇ ਸਖ਼ਤੀ ਤੋਂ ਕੰਮ ਲਿਆ ਤੇ ਰਬੜ ਦੀਆਂ ਗੋਲੀਆਂ ਚਲਾਈਆਂ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।