ਜ਼ੂੂੂਬਿਨ ਕੇਸ: ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਵਧੀ
ਇੱਥੋਂ ਦੀ ਸਥਾਨਕ ਅਦਾਲਤ ਨੇ ਗਾਇਕ ਜ਼ੂਬਿਨ ਗਰਗ ਦੀ ਮੌਤ ਮਾਮਲੇ ਵਿੱਚ ਪੰਜ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਹੋਰ 14 ਦਿਨ ਲਈ ਵਧਾ ਦਿੱਤੀ ਹੈ। ਮੁਲਜ਼ਮਾਂ ’ਚ ‘ਨਾਰਥ ਈਸਟ ਇੰਡੀਆ ਫੈਸਟੀਵਲ’ (ਐੱਨ ਈ ਆਈ ਐੱਫ) ਦੇ ਮੁੱਖ ਪ੍ਰਬੰਧਕ ਸ਼ਿਆਮਕਨੂ ਮਹੰਤਾ, ਗਾਇਕ...
Advertisement
ਇੱਥੋਂ ਦੀ ਸਥਾਨਕ ਅਦਾਲਤ ਨੇ ਗਾਇਕ ਜ਼ੂਬਿਨ ਗਰਗ ਦੀ ਮੌਤ ਮਾਮਲੇ ਵਿੱਚ ਪੰਜ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਹੋਰ 14 ਦਿਨ ਲਈ ਵਧਾ ਦਿੱਤੀ ਹੈ। ਮੁਲਜ਼ਮਾਂ ’ਚ ‘ਨਾਰਥ ਈਸਟ ਇੰਡੀਆ ਫੈਸਟੀਵਲ’ (ਐੱਨ ਈ ਆਈ ਐੱਫ) ਦੇ ਮੁੱਖ ਪ੍ਰਬੰਧਕ ਸ਼ਿਆਮਕਨੂ ਮਹੰਤਾ, ਗਾਇਕ ਦਾ ਮੈਨੇਜਰ ਸਿਧਾਰਥ ਸ਼ਰਮਾ, ਚਚੇਰਾ ਭਰਾ ਤੇ ਪੁਲੀਸ ਮੁਲਾਜ਼ਮ ਸੰਦੀਪਨ ਗਰਗ, ਉਸ ਦਾ ਨਿੱਜੀ ਸੁਰੱਖਿਆ ਅਧਿਕਾਰੀ ਨੰਦੇਸ਼ਵਰ ਬੋਰਾ ਤੇ ਪ੍ਰਬੀਨ ਬੈਸ਼ਿਆ ਸ਼ਾਮਲ ਹਨ। ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ।
Advertisement
Advertisement
×

