ਸੰਸਦ ਮੈਂਬਰ ਨੇ ਪੰਜਾਬ ਸਰਕਾਰ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ
Advertisement
ਪਟਿਆਲਾ
ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ; ਬਾਜ਼ਾਰ ਬੰਦ ਰਹੇ
ਤਿੰਨ ਸਾਲ ਦੀ ਸੇਵਾ ਕਟੌਤੀ ਅਤੇ ਇਸ ਮਿਆਦ ਲਈ ਕੋਈ ਤਨਖਾਹ ਵਾਧਾ ਨਾ ਦੇਣ ਦੀ ਸਿਫ਼ਾਰਸ਼
ਤਸਕਰਾਂ ਨੂੰ ਨਸ਼ੇ ਦਾ ਧੰਦਾ ਬੰਦ ਕਰਨ ਦੀ ਚਿਤਾਵਨੀ; ਕੋੲੀ ਸਹਿਯੋਗ ਨਾ ਕਰਨ ਦਾ ਅਹਿਦ
ਇਥੋਂ ਨੇੜਲੇ ਪਿੰਡ ਲਹਿਲ ਕਲਾਂ ਵਿੱਚ ਕਿਸਾਨ ਦੀ ਖੇਤ ਵਿਚ ਕੰਮ ਕਰਨ ਸਮੇਂ ਮੋਟਰ ਵਿਚ ਕਰੰਟ ਆਉਣ ਕਰਕੇ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਰਤੇਜ ਸਿੰਘ (48) ਜੋ ਕਿਸਾਨੀ ਨਾਲ ਸਬੰਧਤ ਹੈ। ਉਹ ਆਪਣੇ ਖੇਤ ਵਿਚ ਜੀਰੀ ਦੀ ਫਸਲ ਨੂੰ...
Advertisement
ਮਾਰਚ ਮਗਰੋਂ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ; ਮਨਰੇਗਾ ਕਾਨੂੰਨ ਸਹੀ ਢੰਗ ਨਾਲ ਨਾ ਲਾਗੂ ਕਰਨ ਦਾ ਦੋਸ਼
ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲਡ਼ਨ ਦਾ ਐਲਾਨ
ਹਸਪਤਾਲ ‘ਬਰੇਨ ਸਟ੍ਰੋਕ’ ਦੇ ਫੌਰੀ ਇਲਾਜ ਲਈ ਹੱਬ ਬਣਨ ਦਾ ਦਾਅਵਾ
ਐੱਸਸੀ ਭਾਈਚਾਰੇ ਦੇ ਮੈਂਬਰਾਂ ਦੀ ਕੁੱਟਮਾਰ ਦਾ ਦੋਸ਼
ਗਿੱਧਾ, ਭੰਗੜਾ, ਸੰਮੀ, ਝੂਮਰ, ਕਿੱਕਲੀ ਤੇ ਲੋਕ ਬੋਲੀਆਂ ਦੀ ਪੇਸ਼ਕਾਰੀ; ਵਿਧਾਇਕ ਸਰਬਜੀਤ ਕੌਰ ਮਾਣੂਕੇ, ਅਮਿਤ ਰਤਨ ਤੇ ਵੀਸੀ ਡਾ. ਜਗਦੀਪ ਸਿੰਘ ਨੇ ਕੀਤੀ ਚਰਚਾ
ਬੀਤੇ ਮਾਰਚ ਮਹੀਨੇ ਦੌਰਾਨ ਪਟਿਆਲਾ ’ਚ ਇੱਕ ਢਾਬੇ ਦੇ ਬਾਹਰ ਫੌਜ ਦੇ ਕਰਨਲ ਤੇ ਉਨ੍ਹਾਂ ਦੇ ਪੁੱਤਰ ੳੁਤੇ ਕਥਿਤ ਤੌਰ 'ਤੇ ਪੁਲੀਸ ਮੁਲਾਜ਼ਮਾਂ ਨੇ ਕੀਤਾ ਸੀ ਹਮਲਾ
ਨਗਰ ਕੌਂਸਲਰ ਦੀ ਅਗਵਾਈ ਹੇਠ ਕਲੋਨੀ ਵਾਸੀਆਂ ਦੇ ਵਫ਼ਦ ਨੇ ਮੰਗ ਪੱਤਰ ਦਿੱਤਾ
ਭਵਿੱਖ ਵਿੱਚ ਅਜਿਹੀਆਂ ਗਲਤੀਆਂ ਨਹੀਂ ਦੁਹਰਾਈਆਂ ਜਾਣਗੀਆਂ: ਬੀਰ ਸਿੰਘ
ਮਾਲਵਾ ਰਿਸਰਚ ਸੈਂਟਰ ਪਟਿਆਲਾ ਵਲੋਂ ਪ੍ਰਕਾਸ਼ਿਤ ‘ਜਾਗੋ ਇੰਟਰਨੈਸ਼ਨਲ’ ਦਾ ਤ੍ਰੈਮਾਸਿਕ ਅੰਕ ਅੱਜ ਇੱਥੇ ਲੋਕ ਅਰਪਣ ਕੀਤਾ ਗਿਆ। ਡਾ. ਭਗਵੰਤ ਸਿੰਘ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਮੌਕੇ ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਨੇ ਵਿਸੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ...
ਕਪੂਰੀ ਦੇ ਕਿਸਾਨ ਨਾਲ ਕੀਤੇ ਧੱਕੇ ਨੂੰ ਬਰਦਾਸ਼ਤ ਨਹੀਂ ਕਰਾਂਗੇ: ਹੈਰੀਮਾਨ
ਮਾਲਵੇ ਦੇ ਸਿੱਖੀ ਦੇ ਕੇਂਦਰ ਮਸਤੂਆਣਾ ਸਾਹਿਬ ਵਿੱਚ ਅਕਾਲ ਕਾਲਜ ਕੌਂਸਲ ਦੇ ਨੁਮਾਇੰਦੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਹੋਰ ਪੰਥਕ ਜਥਿਆਂ ਤੇ ਸ਼ਖ਼ਸੀਅਤਾਂ ਦੀ ਮੀਟਿੰਗ ਹੋਈ। ਇਸ ਵਿਚ ਤੈਅ ਹੋਇਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਿਧੀ ਵਿਧਾਨ ਤੇ ਨੀਤੀ...
ਪਹਿਲੀ ਵਾਰ ਹੋਇਆ ਹਲਕਾ ਸਨੌਰ ਦਾ ਡੈਲੀਗੇਟ ਇਜਲਾਸ
ਇੱਥੇ ਭਵਾਨੀਗੜ੍ਹ ਰੋਡ ’ਤੇ ਉੱਤਰ ਪ੍ਰਦੇਸ਼ ਤੋਂ ਸਾਮਾਨ ਲਾਹੁਣ ਆਏ ਟਰੱਕ ਡਰਾਈਵਰ ਦੀ ਹਾਈ ਵੋਲਟੇਜ ਤਾਰਾਂ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਪੋਸਟਮਾਰਟਮ ਲਈ ਲਾਸ਼ ਨੂੰ ਇੱਥੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਸਿਟੀ ਪੁਲੀਸ ਦੇ ਏਐੱਸਆਈ ਪੂਰਨ ਸਿੰਘ...
ਸਿਵਲ ਸਰਜਨ ਸੰਗਰੂਰ ਡਾ. ਸੰਜੇ ਕਾਮਰਾ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਜ਼ਿਲ੍ਹੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿੱਚ ਵੀ ਹਲਕਾਅ ਰੋਕੂ ਟੀਕੇ ਲਗਾਏ ਜਾਣਗੇ। ਇਸ ਦਾ ਮਕਸਦ ਲੋਕਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣਾ ਹੈ। ਡਾ....
ਅਰਥੀ ਫ਼ੂਕ ਮੁਜ਼ਾਹਰੇ 28 ਨੂੰ, ਪਹਿਲੀ ਤੋਂ ਕੰਮ ਅਤੇ 7 ਨੂੰ ਮੋਟਰਾਂ ਬੰਦ ਰੱਖਣ ਦੀ ਚਿਤਾਵਨੀ
ਸਿਹਤ ਵਿਭਾਗ ਵਿੱਚ ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਲਈ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 3 ਅਗਸਤ ਦਿਨ ਐਤਵਾਰ ਨੂੰ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ...
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅੰਦਰ ਨਿੱਜੀ ਸਕੂਲਾਂ ’ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ ’ਚ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਅੱਜ ਨਾਰਾਇਣ ਪਬਲਿਕ ਸਕੂਲ ਦੀ ਇੱਕ ਬੱਸ ਜ਼ਬਤ ਕੀਤੀ ਗਈ। ਇਸ ਟੀਮ ਵੱਲੋਂ ਸਕੂਲ ਨੂੰ ਨੋਟਿਸ ਜਾਰੀ...
ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰਾਜੈਕਟ ਜੀਵਨਜੋਤ 2.0 ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ ਟਾਸਕ ਟੀਮ ਵੱਲੋਂ ਜ਼ਿਲ੍ਹੇ ਅੰਦਰ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿਸ਼ੇਸ਼ ਚੈਕਿੰਗ ਦੌਰਾਨ ਮਾਲੇਰਕੋਟਲਾ ’ਚ ਭੀਖ ਮੰਗਦੇ ਤਿੰਨ ਬੱਚੇ ਬਚਾਏ ਗਏ। ਸਹਾਇਕ ਕਮਿਸ਼ਨਰ...
ਤਾਇਨਾਤੀ ਵਾਲੀ ਜਗ੍ਹਾ ਤੋਂ ਅੱਗੇ ਬਠਿੰਡਾ ਤੇ ਲੁਧਿਆਣਾ ਤਬਦੀਲ ਕੀਤਾ
ਲੋਕਾਂ ਨੂੰ ਡਿਜੀਟਲ ਗ੍ਰਿਫ਼ਤਾਰੀ ਦੀ ਧਮਕੀ ਦੇ ਕੇ ਲੱਖਾਂ ਦੀਆਂ ਮਾਰਦੇ ਸਨ ਠੱਗੀਆਂ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਮੰਡੀ ਵਿੱਚ ਅੱਠਵੀਂ ਜਮਾਤ ’ਚ ਪੜਨ ਵਾਲੇ 15 ਸਾਲਾਂ ਬੱਚੇ ਦੀ ਪਿੰਡ ਸਰਸੀਣੀ ਵਿਖੇ ਗ੍ਰਾਮ ਪੰਚਾਇਤ ਵੱਲੋਂ ਬਣਾਈ ਗਈ ਝੀਲ ਵਿੱਚ ਭੇਦਭਰੀ ਹਾਲਾਤ ’ਚ ਡੁੱਬਣ ਕਾਰਨ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ...
ਕਿਸਾਨਾਂ ਦੀਆਂ ਫ਼ਸਲਾਂ ਉਜਾੜਨ, ਅੌਰਤਾਂ ਨੂੰ ਗ੍ਰਿਫ਼ਤਾਰ ਕਰਨ ਤੇ ਜਬਰੀ ਕਬਜ਼ੇ ਖ਼ਿਲਾਫ਼ ਮੁਜ਼ਾਹਰੇ; ਜਾਹਲਾਂ ਪਿੰਡ ਵਿੱਚ ਕਿਸਾਨਾਂ ਖ਼ਿਲਾਫ਼ ਪੁਲੀਸ ਕਾਰਵਾਈ ਵਿਰੁੱਧ ਰੋਸ
ਵਿੱਤ ਮੰਤਰੀ ਵੱਲੋਂ ਪਿੰਡ ਚੱਠਾ ਨਨਹੇੜਾ ਵਿੱਚ ਪੰਚਾਇਤ ਘਰ ਤੇ ਨਵੀਂ ਸੜਕ ਦਾ ਉਦਘਾਟਨ
ਅਧਿਕਾਰੀਆਂ ਨੂੰ ਚਿਤਾਵਨੀ; ਸਰਕਾਰ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਵਚਨਬੱਧ: ਰਵਜੋਤ
ਐੱਨਪੀਐੱਸ ਮੁਲਾਜ਼ਮਾਂ ਵੱਲੋਂ ਰੋਸ ਮਾਰਚ; ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Advertisement