ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੀ 17 ਮੈਂਬਰੀ ਕਮੇਟੀ ਚੁਣੀ
ਅਧਿਆਪਕ ਸੰਘਰਸ਼ਾਂ ਦੀ ਮੋਹਰੀ ਸਫ਼ਾਂ ਵਿੱਚ ਅਗਵਾਈ ਕਰਨ ਵਾਲੀ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਵੱਲੋਂ ਤਹਿਸੀਲ ਪਟਿਆਲਾ ਦਾ ਚੋਣ ਇਜਲਾਸ ਅੱਜ ਤਰਕਸ਼ੀਲ ਹਾਲ ਪਟਿਆਲਾ ਵਿੱਚ ਕੀਤਾ ਗਿਆ ਜਿਸ ਵਿੱਚ 17 ਮੈਂਬਰੀ ਤਹਿਸੀਲ ਕਮੇਟੀ ਦੀ ਚੋਣ ਕੀਤੀ ਗਈ। ਨਵੀਂ ਚੁਣੀ ਗਈ ਕਮੇਟੀ...
Advertisement
ਅਧਿਆਪਕ ਸੰਘਰਸ਼ਾਂ ਦੀ ਮੋਹਰੀ ਸਫ਼ਾਂ ਵਿੱਚ ਅਗਵਾਈ ਕਰਨ ਵਾਲੀ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਵੱਲੋਂ ਤਹਿਸੀਲ ਪਟਿਆਲਾ ਦਾ ਚੋਣ ਇਜਲਾਸ ਅੱਜ ਤਰਕਸ਼ੀਲ ਹਾਲ ਪਟਿਆਲਾ ਵਿੱਚ ਕੀਤਾ ਗਿਆ ਜਿਸ ਵਿੱਚ 17 ਮੈਂਬਰੀ ਤਹਿਸੀਲ ਕਮੇਟੀ ਦੀ ਚੋਣ ਕੀਤੀ ਗਈ। ਨਵੀਂ ਚੁਣੀ ਗਈ ਕਮੇਟੀ ਵਿੱਚ ਜਗਜੀਤ ਸਿੰਘ ਜਟਾਣਾ ਪ੍ਰਧਾਨ, ਕੁਲਵਿੰਦਰ ਸਿੰਘ ਬਰਸਟ ਸਕੱਤਰ, ਚਮਕੌਰ ਸਿੰਘ ਖ਼ਜ਼ਾਨਚੀ, ਜਗਦੀਪ ਸਿੰਘ ਮੰਡੋੜ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਮੀਤ ਪ੍ਰਧਾਨ, ਬਲਜੀਤ ਸਿੰਘ ਖੁਰਮੀ ਪ੍ਰੈੱਸ ਸਕੱਤਰ, ਪੂਜਾ ਸਹਾਇਕ ਵਿੱਤ ਸਕੱਤਰ ਅਤੇ ਕਮੇਟੀ ਦੇ ਮੈਂਬਰ ਵਜੋਂ ਹਰਿੰਦਰ ਸ਼ਰਮਾ, ਦਲਵੀਰ ਸਿੰਘ, ਇੰਦਰਜੀਤ ਸਿੰਘ ਰੌਣੀ, ਮਹਿੰਦਰ ਸਿੰਘ, ਅਲਕਾ, ਜਰਨੈਲ ਸਿੰਘ, ਜਗਤਾਰ ਸਿੰਘ, ਰਾਜੀਵ ਕੁਮਾਰ ਚਲੈਲਾ, ਜਗਤਾਰ ਸਿੰਘ ਡੀਪੀਈ ਚੁਣੇ ਗਏ।
Advertisement
Advertisement