ਸੀਨੀਅਰ ਡਿਪਟੀ ਮੇਅਰ ਸਣੇ 22 ਦੀ ਕਰੋਨਾ ਰਿਪੋਰਟ ਪਾਜ਼ੇਟਿਵ

ਸੀਨੀਅਰ ਡਿਪਟੀ ਮੇਅਰ ਸਣੇ 22 ਦੀ ਕਰੋਨਾ ਰਿਪੋਰਟ ਪਾਜ਼ੇਟਿਵ

ਟ੍ਰਿਬਿਊਨ ਨਿਊੁੂਜ਼ ਸਰਵਿਸ
ਪਟਿਆਲਾ, 12 ਜੁਲਾਈ

ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਸਮੇਤ ਬਾਈ ਹੋਰਨਾਂ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਨਵੇਂ ਕੇਸਾਂ ਨਾਲ ਜ਼ਿਲ੍ਹੇ ਵਿੱਚ ਪਾਜ਼ੇਟਿਵ ਕੇਸਾਂ ਦੀ ਕੁਲ ਗਿਣਤੀ 575 ਹੋ ਗਈ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All