ਮੁਲਾਜ਼ਮਾਂ ਦਾ ਵਫ਼ਦ ਨਵੇਂ ਰਜਿਸਟਰਾਰ ਨੂੰ ਮਿਲਿਆ

ਮੁਲਾਜ਼ਮਾਂ ਦਾ ਵਫ਼ਦ ਨਵੇਂ ਰਜਿਸਟਰਾਰ ਨੂੰ ਮਿਲਿਆ

ਯੋਗਰਾਜ ਸਿੰਘ ਦਾ ਸਵਾਗਤ ਕਰਦੇ ਹੋਏ ਜਤਿੰਦਰ ਸਿੰਘ ਮੱਟੂ ਤੇ ਹੋਰ। -ਫੋਟੋ: ਭਿੰਡਰ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 7 ਜੁਲਾਈ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਦਾ ਅਹੁਦਾ ਸੰਭਾਲਣ ਵਾਲੇ ਡਾ. ਯੋਗਰਾਜ ਸਿੰਘ ਦਾ  ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਦੀ ਪੰਜਾਬੀ ਯੂਨੀਵਰਸਿਟੀ ਇਕਾਈ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਫੈਡਰੇਸ਼ਨ ਦੇ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਨਵੇਂ ਰਜਿਸਟਰਾਰ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਦਾ ਧਿਆਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਦੇ ਲਟਕੇ ਮਾਮਲਿਆਂ ਵੱਲ ਦਿਵਾਇਆ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਬਿਹਤਰੀ ਲਈ ਫੈਡਰੇਸ਼ਨ ਹਮੇਸ਼ਾ ਅਥਾਰਿਟੀ ਦੇ ਨਾਲ ਮੋਢੇ ਨਾਲ ਮੋਢਾ ਜੋੜਕੇ ਸਾਥ ਦੇਵੇਗੀ ਪਰ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਨਾਲ ਕਿਸੇ ਵੀ ਤਰਾਂ ਦੀ ਵਿਤਕਰੇਬਾਜੀ ਅਤੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਰਜਿਸਟਰਾਰ ਦਾ ਅਹੁਦਾ ਸੰਭਾਲਣ ਵਾਲੇ ਡਾ. ਯੋਗਰਾਜ ਸਿੰਘ ਨੇ ਫੈਡਰੇਸ਼ਨ ਨੂੰ ਵਿਸ਼ਵਾਸ਼ ਦਿਵਾਇਆ ਕਿ ਕਿਸੇ ਵੀ ਵਰਗ ਨਾਲ ਕਿਸੇ ਵੀ ਤਰਾਂ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਹਰ ਕਰਮਚਾਰੀ ਅਧਿਕਾਰੀ ਨਾਲ ਇਨਸਾਫ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All