ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਵੱਲੋਂ ਅਹੁਦੇਦਾਰਾਂ ਦੀ ਚੋਣ

ਆਮ ਆਦਮੀ ਪਾਰਟੀ ਹਲਕਾ ਰਾਜਪੁਰਾ ਨੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਐਡਵੋਕੇਟ ਮਨੀਸ਼ ਸ਼ਰਮਾ ਨੂੰ ਮੀਡੀਆ ਕੋਆਰਡੀਨੇਟਰ ਅਤੇ ਗੁਰਮੀਤ ਸਿੰਘ ਉਪਲਹੇੜੀ ਨੂੰ ਵਾਈਸ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਕਨਵੀਨਰ ਅਰਵਿੰਦਰ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਹੋਰ ਸੀਨੀਅਰ...
Advertisement

ਆਮ ਆਦਮੀ ਪਾਰਟੀ ਹਲਕਾ ਰਾਜਪੁਰਾ ਨੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਐਡਵੋਕੇਟ ਮਨੀਸ਼ ਸ਼ਰਮਾ ਨੂੰ ਮੀਡੀਆ ਕੋਆਰਡੀਨੇਟਰ ਅਤੇ ਗੁਰਮੀਤ ਸਿੰਘ ਉਪਲਹੇੜੀ ਨੂੰ ਵਾਈਸ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਕਨਵੀਨਰ ਅਰਵਿੰਦਰ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਮਨੀਸ਼ ਸ਼ਰਮਾ ਅਤੇ ਗੁਰਮੀਤ ਸਿੰਘ ਉਪਲਹੇੜੀ ਨੂੰ ਨਿਯੁਕਤ ਕਰਨ ਲਈ ਧੰਨਵਾਦ ਕੀਤਾ।

Advertisement
Advertisement
Show comments