ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਨੂੰ ਕਣਕ ਦਾ ਬੀਜ ਮੁਫ਼ਤ ਦੇਵੇਗਾ ਖੇਤੀਬਾੜੀ ਵਿਭਾਗ

ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਆਰ.ਕੇ.ਵੀ. ਵਾਈ ਸਕੀਮ ਅਧੀਨ ਹੜ੍ਹ ਪ੍ਰਭਾਵਿਤ ਰਕਬੇ ਵਿੱਚ ਕਿਸਾਨਾਂ ਨੂੰ 7,034 ਕੁਇੰਟਲ ਕਣਕ ਦਾ ਤਸਦੀਕਸ਼ੁਦਾ ਬੀਜ ਵੱਧ ਤੋਂ ਵੱਧ 2 ਹੈਕਟੇਅਰ ਰਕਬੇ ਲਈ ਵਿਭਾਗ ਵੱਲੋਂ...
Advertisement

ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਆਰ.ਕੇ.ਵੀ. ਵਾਈ ਸਕੀਮ ਅਧੀਨ ਹੜ੍ਹ ਪ੍ਰਭਾਵਿਤ ਰਕਬੇ ਵਿੱਚ ਕਿਸਾਨਾਂ ਨੂੰ 7,034 ਕੁਇੰਟਲ ਕਣਕ ਦਾ ਤਸਦੀਕਸ਼ੁਦਾ ਬੀਜ ਵੱਧ ਤੋਂ ਵੱਧ 2 ਹੈਕਟੇਅਰ ਰਕਬੇ ਲਈ ਵਿਭਾਗ ਵੱਲੋਂ ਮੁਫਤ ਦਿੱਤਾ ਜਾਵੇਗਾ। ਇਸ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੇ ਆਨਲਾਈ ਪੋਰਟਲ www.agrimachinerypb.com ’ਤੇ ਅਪਲਾਈ ਕਰਨਾ ਹੋਵੇਗਾ। ਇਸ ਸਬੰਧੀ ਕਿਸਾਨ ਖੇਤੀਬਾੜੀ ਵਿਭਾਗ ਦੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਤਾਲਮੇਲ ਕਰਕੇ ਲੋੜੀਦੇਂ ਦਸਤਾਵੇਜ਼ ਪੋਰਟਲ ਅਤੇ ਵਿਭਾਗ ਨੂੰ ਜਮ੍ਹਾਂ ਕਰਵਾ ਦੇਣ।

Advertisement
Advertisement
Show comments