ਕਿਹਾ, ‘ਗ਼ਲਤ ਕਾਪੀਆਂ ਦੀ ਦੁਰਵਰਤੋਂ ਰੋਕਣ ਲਈ ਵਾਤਾਵਰਣ-ਅਨੁਕੂਲ ਤਰੀਕਾ ਅਪਣਾਇਆ’
ਕਿਹਾ, ‘ਗ਼ਲਤ ਕਾਪੀਆਂ ਦੀ ਦੁਰਵਰਤੋਂ ਰੋਕਣ ਲਈ ਵਾਤਾਵਰਣ-ਅਨੁਕੂਲ ਤਰੀਕਾ ਅਪਣਾਇਆ’
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪੁਲੀਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਭਵਾਨੀਗੜ੍ਹ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਬੀਐਮ ਡਬਲਿਊ ਕਾਰ ਅਤੇ 10.5 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ...
ਪ੍ਰਸ਼ਾਸਨ ਨੇ ਮੁਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਵਿੱਚ ਚੌਕਸੀ ਵਧਾਈ
ਪੰਜਾਬ ਦੇ ਹੜ੍ਹ ਪ੍ਰਭਾਵਿਤ ਹਿੱਸਿਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਹੈ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। ਪੌਂਗ ਡੈਮ, ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਵਿੱਚ ਪਾਣੀ ਦਾ ਵਹਾਅ ਘੱਟ ਗਿਆ ਹੈ। ਪੌਂਗ ਡੈਮ...
ਜ਼ਿਆਦਾਤਰ ਮੁਲਾਜ਼ਮ ਗੈਰਹਾਜ਼ਰ; ਦਫ਼ਤਰੀ ਅਮਲੇ ਖ਼ਿਲਾਫ਼ ਕਾਰਵਾੲੀ ਦੀ ਮੰਗ
ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ
ਪ੍ਰਸ਼ਾਸਨ ਵੱਲੋਂ ਡੇਰਾਬੱਸੀ ਸਬ-ਡਿਵੀਜ਼ਨ ਦੇ ਕੰਢਿਆਂ ’ਤੇ ਸਥਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ
ਪੁਲੀਸ ਵੱਲੋਂ ਘਟਨਾ ਲਈ ਜ਼ਿੰਮੇਵਾਰ ਪਿਤਾ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ’ਚ ਚੁੱਕਿਆ ਸੀ ਮੁੱਦਾ
ਕੁੱਤੇ ਨੋਚਦੇ ਰਹੇ:ਆਮ ਲੋਕਾਂ ਨੇ ਛਡਾਇਆ
ਨਾਭਾ ਜੇਲ ’ਚ ਐੱਸਆਈਟੀ ਨੇ ਪੁੱਛਗਿੱਛ ਕੀਤੀ
ਸਕੇ ਭਤੀਜੇ ਨੇ ਰੰਜ਼ਿਸ਼ ਤਹਿਤ ਕੀਤੀ ਹੱਤਿਆ
ਲੌਂਗੋਵਾਲ ਦੇ ਸ਼ਮਸ਼ਾਨਘਾਟ ਵਿਚ ਹੋਵੇਗਾ ਸਸਕਾਰ
ਭਾਕਿਯੂ (ਏਕਤਾ ਆਜ਼ਾਦ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਨਿਆਲ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ (75) ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਸਸਕਾਰ ਜੱਦੀ ਪਿੰਡ ਨਿਆਲ ’ਚ ਕੀਤਾ ਗਿਆ। ਉਹ ਆਪਣੇ ਪਿੱਛੇ ਪੁੱਤਰ ਮਨਜੀਤ ਸਿੰਘ,...
ਕੈਬਨਿਟ ਮੰਤਰੀ ਵੱਲੋਂ ਸੁਨਾਮ ਤੋਂ ਰਾਹਤ ਸਮੱਗਰੀ ਦੇ 11 ਟਰੱਕ ਰਵਾਨਾ
ਅਧਿਕਾਰੀਆਂ ਵੱਲੋਂ ਵਹਾਅ ’ਤੇ ਲਗਾਤਾਰ ਰੱਖੀ ਜਾ ਰਹੀ ਹੈ ਨਜ਼ਰ; ਲੋਕਾਂ ਨੂੰ ਨਦੀਆਂ ਨੇਡ਼ੇ ਨਾ ਜਾਣ ਦੀ ਸਲਾਹ
ਰਾਜਸੀ ਆਗੂਆਂ ਵੱਲੋਂ ਪਾਰਟੀ ਵਰਕਰਾਂ ਨੂੰ ਲੋਡ਼ਵੰਦਾਂ ਦੀ ਮਦਦ ਦੀ ਅਪੀਲ
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਭਾਈ ਕਾਨ੍ਹ ਸਿੰਘ ਨਾਭਾ ਦੇ ਮਹਾਨਕੋਸ਼ ਦੀਆਂ ਹਜ਼ਾਰਾਂ ਕਾਪੀਆਂ ਨੂੰ ਟੋਆ ਪੁੱਟ ਕੇ ਨਸ਼ਟ ਕਰਨ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ...
ਰਾਜੀਵ ਗਾਂਧੀ ’ਵਰਸਿਟੀ ਪੁੱਜੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਹੜ੍ਹਾਂ ਦੀ ਮਾਰ ਹੇਠ ਆ ਚੁੱਕਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ ਤਾਂ ਜੋ...
ਨੌਕਰੀ ਦਾ ਝਾਂਸਾ ਦੇ ਕੇ ਜਾਣ-ਪਛਾਣ ਵਾਲੀ ਇੱਕ ਔਰਤ ਵੱਲੋਂ 16 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਵਾਉਣ, ਉਸਦੀ ਵੀਡੀਓ ਬਣਾਉਣ ਅਤੇ ਇਸਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਇੱਕ ਹੋਰ ਵਿਅਕਤੀ ਵੱਲੋਂ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ...
ਪੰਜਾਬ ਸਰਕਾਰ ਵੱਲੋਂ ਸ਼ਹਿਰੀ ਪੈਟਰਨ ਦੀ ਸੰਪੱਤੀ ’ਤੇ ਪ੍ਰਾਪਰਟੀ ਟੈਕਸ ਦੀ ਬਿਨਾਂ ਜੁਰਮਾਨੇ ਤੇ ਵਿਆਜ ਦੀ ਨਿਰਧਾਰਿਤ ਆਖ਼ਰੀ ਤਾਰੀਕ 31 ਅਗਸਤ ’ਚ ਮੋਹਲਤ ਦੇਣ ਦੀ ਮੰਗ ਉੱਠਣ ਲੱਗੀ ਹੈ| ਲੋਕਾਂ ਦਾ ਤਰਕ ਹੈ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਦੀ...
ਮੈਡੀਕਲ ਅਫ਼ਸਰਾਂ ਨੂੰ ਨਸ਼ਾ ਪੀਡ਼ਤਾਂ ਦੇ ਇਲਾਜ ਸਬੰਧੀ ਸਿਖਲਾਈ ਦੇ ਸਰਟੀਫਿਕੇਟ ਵੰਡੇ
ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਤੇ ਡਾ. ਮਨਦੀਪ ਸਿੰਘ ਮੁਖੀ ਪੰਜਾਬੀ ਵਿਭਾਗ ਦੀ ਅਗਵਾਈ ਅਤੇ ਡਾ. ਮਨਿੰਦਰ ਕੌਰ ਕਨਵੀਨਰ ਪੰਜਾਬੀ ਸਾਹਿਤ ਸਭਾ ਦੀ ਦੇਖ ਰੇਖ ਹੇਠ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ...
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਵੁਸ਼ੂ ਖੇਡ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦੇ ਤਗ਼ਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਵੁਸ਼ੂ ਟੂਰਨਾਮੈਂਟ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ...
ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਸੋਲੀਟੇਅਰ ਇਨਫੋਸਿਸ ਪ੍ਰਾਈਵੇਟ ਲਿਮਟਿਡ ਵੱਲੋਂ ਡਿਜੀਟਲ ਮਾਰਕੀਟਿੰਗ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਹਰਮਨਜੋਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦਾ ਸਵਾਗਤ ਕਰਦਿਆਂ ਇੰਚਾਰਜ ਡਾ. ਮਨਪ੍ਰੀਤ...
ਰਾਜਪੁਰਾ ਵਿੱਚ ਵੱਖ ਵੱਖ ਹਾਦਸਿਆਂ ਦੌਰਾਨ ਇਕ ਬੱਚੇ ਅਤੇ ਇਕ ਅਣਪਛਾਤੇ ਦੀ ਮੌਤ ਹੋ ਗਈ ਹੈ। ਸਤੀਸ਼ ਕੁਮਾਰ ਪੁੱਤਰ ਪੰਨੂ ਰਾਮ ਵਾਸੀ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ ਨੇ ਪੁਲੀਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਉਹ ਆਪਣੇ ਪੋਤਿਆਂ ਸਾਰਥਕ...
ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਵੱਡਾ ਫ਼ੈਸਲਾ ਕੀਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਬੀਤੇ ਦਿਨੀਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਜਾਰੀ ਕੀਤੀਆਂ ਹਦਾਇਤਾਂ...
ਟੈਕਸੀ ਚਾਲਕ ਨੂੰ ਅਗ਼ਵਾ ਕਰਕੇ ਨਕਦੀ, ਦਸਤਾਵੇਜ਼ ਖੋਹਣ ਅਤੇ ਕਾਰ ਖੋਹਣ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਦੋ ਨੌਜਵਾਨਾਂ ਅਤੇ ਉਨ੍ਹਾਂ ਤੋਂ ਕਾਰ ਖਰੀਦਣ ਵਾਲੇ ਵਿਅਕਤੀ ਨੂੰ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐੱਸਆਈ ਜਜਪਾਲ ਸਿੰਘ...
ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਭੇਜੇ