DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਲਕੇ ਸਮਾਣਾ ਬੰਦ ਰੱਖਣ ਦਾ ਐਲਾਨ

ਧਰਮ ਯੁੱਧ ਮੋਰਚੇ ਦੀ 6 ਮੈਂਬਰੀ ਕਮੇਟੀ ਦੀ ਮੀਟਿੰਗ ਸ਼ਹਿਰ ਦੀਆਂ ਵਪਾਰਕ ਜਥੇਬੰਦੀਆਂ ਨਾਲ ਹੋਈ। ਇਸ ਵਿਚ ਸਾਂਝੇ ਤੌਰ ’ਤੇ 2 ਮਾਰਚ ਨੂੰ ਸਮਾਣਾ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਈ ਗੁਰਜੀਤ ਸਿੰਘ ਖਾਲਸਾ ਪਿਛਲੇ 520 ਦਿਨਾਂ...

  • fb
  • twitter
  • whatsapp
  • whatsapp
Advertisement

ਧਰਮ ਯੁੱਧ ਮੋਰਚੇ ਦੀ 6 ਮੈਂਬਰੀ ਕਮੇਟੀ ਦੀ ਮੀਟਿੰਗ ਸ਼ਹਿਰ ਦੀਆਂ ਵਪਾਰਕ ਜਥੇਬੰਦੀਆਂ ਨਾਲ ਹੋਈ। ਇਸ ਵਿਚ ਸਾਂਝੇ ਤੌਰ ’ਤੇ 2 ਮਾਰਚ ਨੂੰ ਸਮਾਣਾ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਈ ਗੁਰਜੀਤ ਸਿੰਘ ਖਾਲਸਾ ਪਿਛਲੇ 520 ਦਿਨਾਂ ਤੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਖ਼ਿਲਾਫ਼ ਸਖਤ ਕਾਨੂੰਨ ਬਣਾਉਣ ਲਈ ਦੂਰ ਸੰਚਾਰ ਵਿਭਾਗ ਦੇ 400 ਫੁੱਟ ਉੱਚੇ ਟਾਵਰ ’ਤੇ ਮੋਰਚਾ ਲਾਈ ਬੈਠੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਮੂਹ ਦੁਕਾਨਦਾਰ ਮੋਰਚੇ ਦਾ ਡਟਵਾਂ ਸਮਰਥਨ ਕਰਦੇ ਹੋਏ ਉਸ ਦਿਨ ਸ਼ਹਿਰ ਵਿੱਚ ਸਾਂਝਾ ਰੋਸ ਮਾਰਚ ਕਰਨਗੇ। ਇਹ ਐਲਾਨ ਅਮਿਤੋਜ ਸਿੰਘ ਮਾਨ, ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਮੋਰਚਾ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ, ਤਲਵਿੰਦਰ ਸਿੰਘ ਔਲਖ ਨੇ ਜੈਕਾਰਿਆਂ ਦੀ ਗੂੰਜ ਵਿੱਚ ਕੀਤਾ।

Advertisement
Advertisement
×