ਮੰਗਾਂ ਦੀ ਪੂਰਤੀ ਲਈ ਅਪਰੈਂਟਸਸ਼ਿਪ ਵਰਕਰ ਟੈਂਕੀ ’ਤੇ ਚੜ੍ਹੇ : The Tribune India

ਮੰਗਾਂ ਦੀ ਪੂਰਤੀ ਲਈ ਅਪਰੈਂਟਸਸ਼ਿਪ ਵਰਕਰ ਟੈਂਕੀ ’ਤੇ ਚੜ੍ਹੇ

ਲਾਈਨਮੈਨ ਦੀ ਨੌਕਰੀ ਲਈ ਟੈਸਟ ਸਬੰਧੀ ਫ਼ੈਸਲਾ ਵਾਪਸ ਲੈਣ ਦੀ ਮੰਗ

ਮੰਗਾਂ ਦੀ ਪੂਰਤੀ ਲਈ ਅਪਰੈਂਟਸਸ਼ਿਪ ਵਰਕਰ ਟੈਂਕੀ ’ਤੇ ਚੜ੍ਹੇ

ਟੈਂਕੀ ’ਤੈ ਚੜ੍ਹ ਦੇ ਰੋਸ ਪ੍ਰਗਟਾਉਂਦੇ ਹੋਏ ਅਪਰੈਂਟਸਸ਼ਿਪ ਵਰਕਰ ਯੂਨੀਅਨ ਦੇ ਨੁਮਾਇੰਦੇ। -ਫੋਟੋ: ਰਾਜੇਸ਼ ਸੱਚਰ

ਸਰਬਜੀਤ ਸਿੰਘ ਭੰਗੂ

ਪਟਿਆਲਾ, 12 ਅਗਸਤ

ਪਾਵਰਕੌਮ ਵੱਲੋਂ ਲਾਈਨਮੈਨ ਦੀਆਂ ਕੱਢੀਆਂ ਪੋਸਟਾਂ ਲਈ ਇਕ ਵਾਧੂ ਟੈਸਟ ਲਾਜ਼ਮੀ ਕਰਨ ਦੇ ਵਿਰੋਧ ਵਿੱਚ ਪਿਛਲੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਅਪਰੈਂਟਸਸ਼ਿਪ ਵਰਕਰ ਯੂਨੀਅਨ ਦੇ ਨੁਮਾਇੰਦੇ ਅੱਜ ਪਾਵਰਕਾਮ ਦਫਤਰ ਦੇ ਨੇੜੇ ਪਾਣੀ ਵਾਲੀ ਟੈਂਕੀ ਤੇ ਜਾ ਚੜ੍ਹੇ। ਇਸ ਦੌਰਾਨ ਹੀ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਪਾਵਰਕਾਮ ਦੇ ਮੁੱਖ ਦਫਤਰ ਦੇ ਸਾਹਮਣੇ ਲਾਏ ਧਰਨੇ ਦੌਰਾਨ ਪ੍ਰਦਰਸ਼ਨ ਵੀ ਕੀਤਾ ਜਿਸ ਕਰਕੇ ਪਾਵਰਕੌਮ ਦੇ ਮੁੱਖ ਦਫ਼ਤਰ ਅਤੇ ਆਸੇ ਪਾਸੇ ਕਾਫ਼ੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। 

ਰੋਸ ਮੁਜ਼ਾਹਰਾ ਕਰਦੇ ਹੋਏ ਅਪਰੈਂਟਸਸ਼ਿਪ ਵਰਕਰ ਯੂਨੀਅਨ ਦੇ ਨੁਮਾਇੰਦੇ। -ਫੋਟੋ: ਰਾਜੇਸ਼ ਸੱਚਰ

ਟੈਂਕੀ ਨੇੜੇ ਮੌਕੇ ‘ਤੇ ਤਾਇਨਾਤ ਪੁਲੀਸ।  -ਫੋਟੋ: ਰਾਜੇਸ਼ ਸੱਚਰ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...

ਸ਼ਹਿਰ

View All